Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਪੰਜਾਬ ਸਰਕਾਰ ਦਾ ਅਹਿਮ ਕਦਮ! ਹੁਣ ਇਨ੍ਹਾਂ ਕਾਲਜਾਂ ਦੇ ਵਿਦਿਆਰਥੀ ਵੀ ਲੈ ਸਕਣਗੇ ਸਕਾਲਰਸ਼ਿਪ ਦਾ ਲਾਭ

07 ਨਵੰਬਰ, 2025 07:30 PM

ਜਲੰਧਰ : ਪੰਜਾਬ ਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂਕਿ ਵਿਦਿਆਰਥੀ ਚੰਗੀ ਸਿੱਖਿਆ ਹਾਸਲ ਕਰਕੇ ਆਪਣਾ ਭਵਿੱਖ ਬਣਾ ਸਕਣ। ਅਨੂਸੁਚਿਤ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਇਸ ਤਹਿਤ ਅਨੁਸੂਚਿਤ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਸਾਲ 2024-25 ਦੇ ਬਜਟ ਵਿਚ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਲਈ ਆਪਣੇ ਹਿੱਸੇ ਵਿਚੋਂ 92 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੀਤੇ ਤਿੰਨ ਸਾਲਾਂ ਵਿੱਚ 6,78,000 ਤੋਂ ਵਧ ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲਿਆ ਹੈ ਅਤੇ ਸੂਬਾ ਸਰਕਾਰ ਨੇ ਹੁਣ ਵੱਖ-ਵੱਖ 11 ਕਾਲਜਾਂ ਨੂੰ ਆਪਣੇ ਨਾਲ ਜੋੜਿਆ ਹੈ, ਜਿਸ ਵਿੱਚ ਬੱਚੇ ਮੈਰਿਟ ਦੇ ਆਧਾਰ 'ਤੇ ਆਪਣੇ ਦਾਖ਼ਲੇ ਕਰਵਾ ਸਕਦੇ ਹਨ।

ਇਨ੍ਹਾਂ ਕਾਲਜਾਂ ਵਿਚ ਏਮਸ ਬਠਿੰਡਾ, ਆਈ. ਆਈ. ਟੀ. ਰੋਪੜ, ਐੱਨ. ਆਈ. ਟੀ. ਜਲੰਧਰ, ਆਈ. ਆਈ. ਐੱਮ. ਅੰਮ੍ਰਿਤਸਰ, , ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਗੁਰਦਾਸਪੁਰ, ਰਾਸ਼ਟਰੀ ਔਸ਼ਧੀ ਸਿੱਖਿਆ ਅਤੇ ਸਰੋਤ ਸੰਸਥਾ ਮੋਹਾਲੀ, ਨਿੱਟ ਮੋਹਾਲੀ ਆਈ. ਐੱਸ. ਆਈ. ਚੰਡੀਗੜ੍ਹ, ਥਾਪਰ ਯੂਨੀਵਰਸਿਟੀ ਪਟਿਆਲਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਲਾਅ ਪਟਿਆਲਾ, ਆਈਸਰ ਮੋਹਾਲੀ ਸ਼ਾਮਲ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...