Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

31 ਅਕਤੂਬਰ, 2025 05:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਉਪ ਮੰਡਲ ਮੈਜਿਸਟਰੇਟ ਅਨਮਜੋਤ ਕੌਰ ਨੇ ਸਬ ਡਵੀਜਨ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਦਰਿਆਪੁਰ, ਮੁਜੱਫਰਪੁਰ, ਉਸਮਾਨਪੁਰ, ਮਝੂਰ ਅਤੇ ਰਕਾਸਨ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

ਐਸ.ਡੀ.ਐਮ. ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਖੇਤਾਂ ਵਿੱਚ ਹੀ ਸੁਚੱਜੇ ਨਿਪਟਾਰੇ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਤਾਰ ਉਪਰਾਲੇ ਕਰਦਿਆਂ ਪਰਾਲੀ ਆਦਿ ਦੇ ਪ੍ਰਬੰਧਨ ਲਈ ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਨ ਮੁਕਤ ਰੱਖਿਆ ਜਾ ਸਕਦਾ ਹੈ।  ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ ਜਿਨ੍ਹਾਂ ਨੇ ਕਿਸਾਨਾਂ ਨੂੰ ਵਾਤਾਵਰਣ ਲਈ ਬੇਹੱਦ ਨੁਕਸਾਨਦੇਹ ਇਸ ਪ੍ਰਕਿਰਿਆ ਨੂੰ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਅੱਗ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਪ੍ਰਦੂਸ਼ਿਤ ਹੁੰਦੀ ਹੈ ਜੋ ਮਨੁੱਖੀ ਸਿਹਤ ਲਾਈ ਹਾਨੀਕਾਰਕ ਹੈ।
  ਐਸ.ਡੀ.ਐਮ. ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿੱਥੇ ਲੋੜ ਹੋਵੇ ਉਥੇ ਮਸ਼ੀਨਾਂ ਭੇਜੀਆ ਜਾਣ ਤਾਂ ਜੋ ਪਰਾਲੀ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਸਕੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੁਲਿਸ, ਪੰਚਾਇਤਾਂ, ਅਤੇ ਪਿੰਡ ਵਾਸੀਆਂ  ਨੂੰ ਸਾਂਝੀ ਕੋਸ਼ਿਸ਼ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪਰਾਲੀ ਸਾੜਨ ਦੀ ਰਵਾਇਤ ਨੂੰ ਖਤਮ ਕਰਦਿਆਂ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ