Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਪੰਜਾਬ

ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

08 ਮਾਰਚ, 2026 08:14 PM

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਉਦਯੋਗਿਕ ਸੈਕਟਰ ਦਾ ਖਾਸ ਖਿਆਲ ਰੱਖਿਆ ਹੈ, ਜਿਸਦਾ ਉਦੇਸ਼ ਆਉਣ ਵਾਲੇ ਸਮੇਂ ਵਿੱਚ ਇਸ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਅਗਾਂਹ ਵਧੂ ਬਜਟ ਪੇਸ਼ ਕਰਕੇ ਆਪਣੀਆਂ ਸਾਰੀਆਂ ਗੰਰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਇਹ ਇੱਕ ਲੋਕ-ਪੱਖੀ ਬਜਟ ਹੈ, ਜਿਸ ਵਿੱਚ ਹਰ ਵਰਗ ਅਤੇ ਖੇਤਰ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਇਹ ਬਜਟ ਪੰਜਾਬ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਂਦਿਆਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਇਹ ਵੱਧ ਤੋਂ ਵੱਧ ਤਰੱਕੀ ਕਰ ਸਕੇ ਅਤੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇ।

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਕੱਲੇ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਉਦਯੋਗਪਤੀ-ਪੱਖੀ ਹੈ, ਜੋ ਪੰਜਾਬ ਦੇ ਉਦਯੋਗ ਨੂੰ ਖੁਸ਼ਹਾਲ ਵੱਲ ਲੈ ਕੇ ਜਾਏਗਾ। ਇਸ ਮੰਤਵ ਲਈ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵੀ ਪੇਸ਼ ਕੀਤੀ ਹੈ ਜੋ ਕਾਰੋਬਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ