Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ ਸਰਕਾਰ ਨੇ ਚਹਪੁੱਖੀ ਵਿਕਾਸ ਕਾਰਜ ਕਰਵਾਏ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

16 ਜੂਨ, 2025 05:33 PM

ਸ੍ਰੀ ਹਰਗੋਬਿੰਦਪੁਰ ਸਾਹਿਬ : ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਤ-ਖੇਤ ਨਹਿਰੀ ਪਾਣੀ ਪਹੁੰਚਾਉਣ, ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਇਆ ਹੈ ਅਤੇ ਮਾਨ ਸਰਕਾਰ ਨੇ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ, ਜਿਸ ਦੀ ਲੋਕਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਥ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਨਾਲ ਸਹਿਯੋਗ ਕਰਨ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਤੋਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ