Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ

23 ਜੂਨ, 2025 05:07 PM

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਦਿੱਤੀ ਜਾਣ ਵਾਲੀ ਆਸ਼ੀਰਵਾਦ ਸਕੀਮ ਅਧੀਨ 51,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਜ਼ਿਲੇ ਦੇ ਲਾਭਪਾਤਰੀਆਂ ਲਈ ਕਾਫੀ ਲਾਭਦਾਇਕ ਸਿੱਧ ਹੋ ਰਹੀ ਹੈ ਅਤੇ ਹੁਣ ਤੱਕ ਆਸ਼ੀਰਵਾਦ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲੇ ਦੇ 2968 ਲਾਭਪਾਤਰੀਆਂ ਨੂੰ 15 ਕਰੋੜ 13 ਲੱਖ 68 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ 1989 ਲਾਭਪਾਤਰੀਆਂ ਨੂੰ 10 ਕਰੋੜ 14 ਲੱਖ 39 ਹਜ਼ਾਰ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ 979 ਲਾਭਪਾਤਰੀਆਂ ਨੂੰ 4 ਕਰੋੜ 99 ਲੱਖ 29 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡੀ. ਸੀ. ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ''ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਤੇ ਤਲਾਕਸ਼ੁਦਾ ਔਰਤਾਂ ਨੂੰ, ਉਨ੍ਹਾਂ ਦੇ ਮੁੜ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਡੀ. ਬੀ. ਟੀ. ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਫਰਵਰੀ 2025 ਤੱਕ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਵਿਭਾਗ ਕੋਲ ਬਕਾਇਆ ਕੇਸਾਂ ’ਚ ਅਗਲੇਰੀ ਕਾਰਵਾਈ ਪ੍ਰਗਤੀ ਅਧੀਨ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ