Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!

28 ਸਤੰਬਰ, 2025 06:46 PM

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਤੇ ਵਪਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਸ ਨੂੰ ਦੀਵਾਲੀ ਤੋਂ ਪਹਿਲਾਂ ਵਪਾਰਕ ਭਾਈਚਾਰੇ ਲਈ ਇੱਕ ਵੱਡਾ ਤੋਹਫ਼ਾ ਮੰਨਿਆ ਜਾ ਰਿਹਾ ਹੈ। ਵਪਾਰ ਸੈੱਲ ਦੇ ਸੂਬਾ ਸਕੱਤਰ ਸਾਹਿਲ ਅਗਰਵਾਲ ਨੇ ਸਥਾਨਕ ਸਰਕਟ ਹਾਊਸ ਵਿਖੇ ਇਹ ਜਾਣਕਾਰੀ ਦਿੱਤੀ। ਵਪਾਰ ਸੈੱਲ ਦੇ ਸੂਬਾ ਸਕੱਤਰ ਧਰਮਿੰਦਰ ਸਿੰਘ ਰੂਪਰਾਏ ਨੇ ਦੱਸਿਆ ਕਿ ਬਕਾਇਆ ਮਾਮਲਿਆਂ ਨੂੰ ਹੱਲ ਕਰਨ ਤੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਕ ਵਾਰ ਨਿਪਟਾਰਾ ਯੋਜਨਾ (OTS) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਯੋਜਨਾ 1 ਅਕਤੂਬਰ ਤੋਂ 31 ਦਸੰਬਰ ਤੱਕ ਲਾਗੂ ਰਹੇਗੀ।

ਇਸ ਯੋਜਨਾ ਦੇ ਤਹਿਤ 1 ਕਰੋੜ ਤੱਕ ਦੇ ਮਾਮਲਿਆਂ ਲਈ 50 ਪ੍ਰਤੀਸ਼ਤ ਟੈਕਸ ਛੋਟ ਤੇ 100 ਪ੍ਰਤੀਸ਼ਤ ਵਿਆਜ ਤੇ ਜੁਰਮਾਨੇ ਦੀ ਛੋਟ ਦਿੱਤੀ ਜਾਵੇਗੀ। ਵੱਖ-ਵੱਖ ਸ਼੍ਰੇਣੀਆਂ ਦੇ ਅਨੁਸਾਰ 25 ਕਰੋੜ ਰੁਪਏ ਤੱਕ ਦੇ ਬਕਾਏ ਲਈ ਰਾਹਤ ਪ੍ਰਦਾਨ ਕੀਤੀ ਜਾਵੇਗੀ, ਜਦੋਂਕਿ 25 ਕਰੋੜ ਰੁਪਏ ਤੋਂ ਵੱਧ ਦੇ ਮਾਮਲਿਆਂ ਲਈ ਟੈਕਸ ਦੀ ਰਕਮ ''ਤੇ 10 ਪ੍ਰਤੀਸ਼ਤ ਛੋਟ ਅਤੇ ਵਿਆਜ ਅਤੇ ਜੁਰਮਾਨੇ ''ਤੇ 100 ਪ੍ਰਤੀਸ਼ਤ ਛੋਟ ਲਾਗੂ ਹੋਵੇਗੀ।

ਰੂਰਲ ਟਰੇਡ ਵਿੰਗ ਦੇ ਪ੍ਰਧਾਨ ਪਰਮਪਾਲ ਸਿੰਘ ਬਾਵਾ ਨੇ ਕਿਹਾ ਕਿ ਚੌਲ ਮਿੱਲ ਮਾਲਕਾਂ ਲਈ ਇੱਕ ਓ.ਟੀ.ਐੱਸ. ਸਕੀਮ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜੋ ''ਬਿਮਾਰ'' ਮਿੱਲਾਂ ਨੂੰ ਮੁੜ ਸਰਗਰਮ ਕਰਨ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਲਾਭ ਪ੍ਰਦਾਨ ਕਰਨ ਵਿਚ ਮਦਦ ਕਰੇਗੀ।

ਸ਼ਹਿਰ ਟਰੇਡ ਵਿੰਗ ਦੇ ਪ੍ਰਧਾਨ ਰੋਹਿਤ ਵਰਮਾ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਟੈਕਸਦਾਤਾਵਾਂ ਨੂੰ ਸਹੂਲਤ ਪ੍ਰਦਾਨ ਕਰਨ ਅਤੇ ਪਾਲਣਾ ਨੂੰ ਆਸਾਨ ਬਣਾਉਣ ਲਈ ਜੀ.ਐੱਸ.ਟੀ. ਸੋਧ ਬਿੱਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ''ਆਪ'' ਲੁਧਿਆਣਾ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਤੇ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਖੰਗੂੜਾ, ਜ਼ਿਲਾ ਮੀਡੀਆ ਇੰਚਾਰਜ ਪੁਨੀਤ ਸਾਹਨੀ, ਸਕੱਤਰ ਸ਼ੇਖਰ ਗਰੋਵਰ, ਚਿਰਾਗ ਥਾਪਰ, ਰਾਜ ਕੁਮਾਰ ਅਗਰਵਾਲ, ਵਰੁਣ ਸ਼ਰਮਾ, ਤਜਿੰਦਰ ਸਿੰਘ, ਗੁਰਪਾਲ ਸਿੰਘ, ਅਮਨ ਥਾਪਰ, ਗੋਲਡੀ ਸਿੰਘ, ਕਮਲਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਮੋਹਿਤ ਮਿੱਤਲ, ਲੁਧਿਆਣਵੀ, ਲੁਧਿਆਣਵੀ, ਲੁਧਿਆਣਵੀ, ਹਰਮੀਤ ਸਿੰਘ ਭਾਟੀਆ, ਜਤਿੰਦਰ ਸਿੰਘ ਹੁੱਡਾ ਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.