Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST

22 ਅਕਤੂਬਰ, 2025 06:06 PM

ਚੰਡੀਗੜ੍ਹ/ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 ਵੱਡੇ IAS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ, ਜਿਸ ਵਿਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐੱਸ. ਏ. ਐੱਸ. ਨਗਰ 'ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ।

ਇਸੇ ਤਰ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਦਵਿੰਦਰਜੀਤ ਸਿੰਘ ਦੀ ਜਗ੍ਹਾ ਹੁਣ IAS ਪੱਲਵੀ ਲੈਣਗੇ ਤੇ ਉਨ੍ਹਾਂ ਨੂੰ ਹੀ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਹੁਣ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਵਿਸ਼ੇਸ਼ ਸਾਰੰਗਲ ਅਤੇ ਹਰਪ੍ਰੀਤ ਸਿੰਘ ਦੀ ਵੀ ਬਦਲੀ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ