Wednesday, April 08, 2026
BREAKING
ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ  ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ...  ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ  ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਪੰਜਾਬ

ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ 

ਪੰਜਾਬ ਸਰਕਾਰ ਵਲੋਂ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ 

08 ਅਪ੍ਰੈਲ, 2026 06:56 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 10 ਅਪ੍ਰੈਲ ਨੂੰ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਾਇਆ ਜਾਵੇਗਾ।
ਮੁੱਖ ਖੇਤੀਬਾੜੀ ਅਫਸਰ ਦਪਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਕੈਂਪ ਦਾ ਉਦਘਾਟਨ ਕਰਨਗੇ ਜਦ ਕਿ ਸੰਯੁਕਤ ਡਾਇਰੈਕਟਰ (ਇਨਪੁਟਸ) ਗੁਰਨਾਮ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ।

ਡਾ. ਦਪਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦੇ ਮਾਹਿਰ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸੁਧਰੇ ਹੋਏ ਬੀਜਾਂ, ਫਸਲ ਪ੍ਰਬੰਧਨ ਅਤੇ ਨਵੀਂ ਖੇਤੀਬਾੜੀ ਜਾਣਕਾਰੀ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲ ਵੀ ਲਗਾਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਗੋਬਿੰਦ ਸਾਹਿਬ ਕੁਰਾਲੀ ਵਿਖੇ ਸ੍ ਰਣਧੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਸੋਇਆ ਚੰਕਸ, ਲਾਲ ਮਿਰਚ ਪਾਊਡਰ ਅਤੇ ਗੁੜ ਦੇ 4 ਸੈਂਪਲ ਭਰੇ -ਡਾ. ਜਤਿੰਦਰ ਭਾਟੀਆ

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

ਸਿਹਤਮੰਦ ਜੀਵਨਸ਼ੈਲੀ ਅਪਣਾਓ – ਚੰਗੀਆਂ ਆਦਤਾਂ ਲੰਮੀ ਉਮਰ ਦਾ ਰਾਜ : ਡਾ. ਰੇਣੂ ਮਿੱਤਲ 

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ ਸਿੱਧੂ ਦੀ ਨਵੀਂ ਸਿਆਸੀ ਸ਼ੁਰੂਆਤ, ਕਰ 'ਤਾ ਵੱਡਾ ਐਲਾਨ

ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ

ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ