Tuesday, August 04, 2026
BREAKING
ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ ਨੇਮਾਰ ਕਲੱਬ ਫੁੱਟਬਾਲ ਤੋਂ ਵੀ ਲੈਣਗੇ ਸੰਨਿਆਸ? ਬ੍ਰਾਜ਼ੀਲ ਦੇ ਸਟਾਰ ਨੇ ਖੁਦ ਦਿੱਤੀ ਵੱਡੀ ਅਪਡੇਟ

ਪੰਜਾਬ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

17 ਜੁਲਾਈ, 2025 05:45 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ 9 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹੈ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ 'ਚ ਅਰਵਿੰਦ ਕੁਮਾਰ, ਗਿਰੀਸ਼ ਦਿਆਲਨ, ਹਰਪ੍ਰੀਤ ਸਿੰਘ ਸੂਦਨ, ਰਾਕੇਸ਼ ਕੁਮਾਰ ਪੋਪਲੀ, ਅਮਿਤ ਸਰੀਨ, ਅੰਕੁਰ ਮਹਿੰਦਰੂ, ਵਿਕਾਸ ਹੀਰਾ, ਹਰਜੋਤ ਕੌਰ ਅਤੇ ਗੁਰਦੇਵ ਸਿੰਘ ਸ਼ਾਮਲ ਹਨ।

ਚੰਡੀਗੜ੍ਹ ਪੁਲਸ ਵਿਭਾਗ 'ਚ ਵੀ ਫੇਰਬਦਲ
ਚੰਡੀਗੜ੍ਹ ਪੁਲਸ ਵਿਭਾਗ 'ਚ ਵਿਭਾਗੀ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਦੌਰਾਨ 10 ਇੰਸਪੈਕਟਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਦੇ ਹੁਕਮ ਵੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ