Thursday, February 26, 2026
BREAKING
ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ ਅੱਜ ਟੁੱਟੇ ਸੋਨੇ-ਚਾਂਦੀ ਅਤੇ ਤਾਂਬੇ ਦੇ ਭਾਅ, ਜਾਣੋ ਕਿਉਂ ਆਈ ਕੀਮਤਾਂ 'ਚ ਵੱਡੀ ਗਿਰਾਵਟ

ਪੰਜਾਬ

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਲਈ ਨਵੇਂ ਹੁਕਮ ਜਾਰੀ

01 ਅਕਤੂਬਰ, 2025 07:01 PM

ਐੱਸ.ਏ.ਐੱਸ.ਨਗਰ/ਪਟਿਆਲਾ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨਵੇਂ ਬਣੇ ਬਲਾਕਾਂ ਵਿਚ ਪੰਚਾਇਤਾਂ ਦਾ ਦਫ਼ਤਰੀ ਕੰਮ-ਕਾਜ ਤੁਰੰਤ ਪ੍ਰਭਾਵ ਨਾਲ ਉਥੇ ਹੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਸਰਕਾਰ ਵੱਲੋਂ 08 ਅਗਸਤ 2025 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਧੀਨ ਹੁਣ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਆਈ.ਏ.ਐਸ. ਨੇ ਆਦੇਸ਼ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਹੜੀਆਂ ਪੰਚਾਇਤਾਂ ਨਵੇਂ ਬਣੇ ਬਲਾਕਾਂ ਵਿਚ ਸ਼ਾਮਲ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਸਾਰਾ ਦਫ਼ਤਰੀ ਕੰਮ-ਕਾਜ ਉਨ੍ਹਾਂ ਨਵੇਂ ਬਲਾਕਾਂ ਵਿਚੋਂ ਹੀ ਕੀਤਾ ਜਾਵੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ