Wednesday, September 23, 2026
BREAKING
ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ 6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ ਪੁਸ਼ਟੀ ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ ਨਾਲ ਕਰ'ਤਾ ਹਮਲਾ National Film Awards: ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ ਮਿਲਿਆ ਇਹ ਪੁਰਸਕਾਰ

ਪੰਜਾਬ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

23 ਸਤੰਬਰ, 2026 05:38 PM

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.ਏ.) ਵਿਚ 8 ਫੀਸਦੀ ਦੇ ਵਾਧੇ ਦਾ ਐਲਾਨ ਕਰ ਦਿੱਤਾ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ਦਾ ਮੌਜੂਦਾ ਡੀ.ਏ. 42 ਫੀਸਦੀ ਤੋਂ ਵੱਧ ਕੇ 50 ਫੀਸਦੀ ਹੋ ਗਿਆ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਮੰਨਿਆ ਜਾਵੇਗਾ ਅਤੇ ਇਸ ਦਾ ਭੁਗਤਾਨ ਸਤੰਬਰ ਮਹੀਨੇ ਦੀ ਤਨਖਾਹ ਦੇ ਨਾਲ ਹੀ ਕੀਤਾ ਜਾਵੇਗਾ।

ਸਰਕਾਰ ਦੇ ਇਸ ਕਦਮ ਨੂੰ ਭਾਵੇਂ ਇਕ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ ਪਰ ਮੁਲਾਜ਼ਮ ਵਰਗ ਵਿਚ ਅਜੇ ਵੀ ਬੇਚੈਨੀ ਬਰਕਰਾਰ ਹੈ ਕਿਉਂਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਤਾਜ਼ਾ ਚਿੱਠੀ ਵਿਚ ਡੀ.ਏ. ਦੇ ਪੁਰਾਣੇ ਬਕਾਏ ਬਾਰੇ ਕੋਈ ਸਪੱਸ਼ਟੀਕਰਨ ਜਾਂ ਜ਼ਿਕਰ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਡੀ.ਏ. ਦੇ ਪਿਛਲੇ ਬਕਾਏ ਦਾ ਮੁੱਦਾ ਇਸ ਵੇਲੇ ਕਾਨੂੰਨੀ ਪ੍ਰਕਿਰਿਆ ਅਧੀਨ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀ.ਏ. ਭੁਗਤਾਨ ਮਾਮਲੇ ਵਿਚ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਚੀਫ਼ ਸੈਕਟਰੀ ਨੂੰ 5 ਅਕਤੂਬਰ ਨੂੰ ਅਦਾਲਤ ਵਿਚ ਤਲਬ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ

ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ

ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ

ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ

ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ

ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ

ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ

ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)

ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)