Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾ ਲਈ ਇਕ ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ

ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾ ਲਈ ਇਕ ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ

26 ਨਵੰਬਰ, 2025 10:29 PM

ਨਵਾਸ਼ਹਿਰ(ਮਨੋਰੰਜਨ ਕਾਲੀਆ) ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾ ਲਈ ਇਕ ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ | ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿਲਰ ਫਾਇਦਾ ਉਠਾ ਰਹੇ ਹਨ ਜਿੰਨਾ ਦੇ ਕਾਨੂੰਨੀ ਜਾ ਸਿਵਲ ਕੇਸ ਕਈ ਪੀੜੀਆ ਤੋ ਚੱਲਦੇ ਆ ਰੇਹ ਸਨ | ਇਨਾ ਕੇਸਾ ਕਾਰਨ ਜਿਥੇ ਅਜਿਹੇ ਮਿੱਲਰਾ ਨੂੰ  ਖਜਲ ਖੁਆਰੀ ਦਾ ਸਾਹਮਣਾ ਕਰਨਾ ਪੈਦਾ ਸੀ ਉਥੇ ਹੀ ਪੰਜਾਬ  ਸਰਕਾਰ ਦੀਆ ਖਰੀਦ ਏਜੰਸੀਆ ਨੂੰ  ਇਨਾ ਕੇਸਾ ਦੀ ਪੈਰਵਾਈ ਕਰਨੇ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ | ਰਾਈਸ ਮਿੱਲਰਾ ਵਾਸਤੇ ਲਿਆਦੀ ਗਈ ਇਹ ਨੀਤੀ ਬਹੁਤ ਹੀ  ਸਰਲ ਤੇ ਲਾਭਦਾਇਕ ਹੈ ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆ ਪਹਿਲਾ ਲਿਆਦੀਆ ਗਈਆ ਨੀਤੀਆ ਤੋ ਕਾਫੀ ਜਿਆਦਾ ਹੈ |
ਇਸ ਸਕੀਮ ਤਹਿਤ ਮੈਸ . ਜੀਐਨ ਜਨਰਲ ਮਿਲਜ, ਬੰਗਾ, ਜਿਲਾਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ | ਅੱਜ ਪਨਸਪ ਜਿਲਾ ਮੈਨੇਜਰ ਵਿਕਾਸ ਕੁਮਾਰ ਵੱਲੋ ਮੈਸ ਜੀਐਨ ਜਨਰਲ ਮਿਲਜ ਬੰਗਾ ,ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਮਾਲਕਾ ਤੇ ਹਿੱਸੇਦਾਰਾ ਨੂੰ  ਅੱਜ ਕੋਈ ਬਕਾਇਆ ਨਹੀ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ | ਇਸ ਮਿੱਲ ਦਾ ਕੇਸ ਲਗਭਗ 29 ਸਾਲਾ ਤੋ ਲੰਬਿਤ ਚੱਲ ਰਿਹਾ ਸੀ | ਹੁਣ ਇਸ ਮਿੱਲ ਨੂੰ  ਡਿਫਾਲਟਰਾ ਦੀ ਸੂਚੀ ਵਿੱਚੋ ਹਟਾ ਲਿਆ ਜਾਵੇਗਾ | ਇਨਾ ਵੱਲੋਂ ਕੁੱਲ ਰਕਮ 1,17,467 ਰੁ ਦੀ ਅਦਾਇਗੀ ਕੀਤੀ ਗਈ | ਜਿਹਡੀ ਕਿ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਜਮਾ ਕਰਵਾ ਦਿੱਤੀ ਜੇਵਾਗੀ | ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਸ਼੍ਰੀ ਅਰੁਣ ਕੁਮਾਰ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਨਾ ਲਈ ਕਾਫੀ ਫਾਇਦੇਮੰਦ ਸਿਧ ਹੋਈ ਹੈ | ਕੇਸ ਉਪਰ ਉਨਾ ਦਾ ਕਾਫੀ ਰੁਪਏ  ਤੇ ਸਮਾ ਬਰਬਾਦ ਹੋ ਰਿਹਾ ਸੀ | ਜਿਲਾ ਮੈਨੇਜਰ ਵਿਕਾਸ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦੇ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿਲਰ    https:// anaajkharid .in   ਤੇ   anaaj kharid ਪੋਰਟਲ ਰਾਹੀ  ਅਪਲਾਈ ਕਰ ਸਕਦੇ ਹਨ | ਇਸ ਬਾਰੇ ਜਿਆਦਾ ਜਾਣਕਾਰੀ ਦੇ ਲਈ ਉਪਰੋਕਤ ਵੈਬਸਾਈਟ ਤੇ ਇਲਾਵਾ ਪਨਸਪ ਜਿਲਾ ਦ੍ਰਫਤਰ ਜਾ ਪਨਸਪ ਮੁਖ ਦਫਤਰ ਵਿੱਚ ਸਮਰਪਿਤ ਸਹਾਇਤਾ ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ