Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

27 ਮਾਰਚ, 2026 07:19 PM

ਲਾਲੜੂ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਂਦੇ ਹੋਏ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਇਹ ਪੈਨਲ ਵਿਦਿਆਰਥੀਆਂ ਦੇ ਪੜ੍ਹਨ-ਪਾਠ ਲਈ ਸਮਰਪਿਤ ਕੀਤੇ ਗਏ।

ਇਸ ਤਹਿਤ ਸ਼ਹੀਦ ਸੁਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ, ਦੱਪਰ; ਸਰਕਾਰੀ ਹਾਈ ਸਕੂਲ, ਹਸਨਪੁਰ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਿੰਡ ਲਾਲੜੂ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਲੜੂ ਮੰਡੀ; ਸਰਕਾਰੀ ਹਾਈ ਸਕੂਲ, ਸਰਸਿਨੀ; ਸਰਕਾਰੀ ਹਾਈ ਸਕੂਲ, ਰਾਮਗੜ੍ਹ ਰੁੜਕੀ; ਸਰਕਾਰੀ ਹਾਈ ਸਕੂਲ, ਤਸਿੰਬਲੀ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹੰਡੇਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰਾਣੀ ਮਾਜਰਾ ਵਿੱਚ ਪੈਨਲ ਲਗਾ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਕਲਾਸਰੂਮ, ਡਿਜੀਟਲ ਲਰਨਿੰਗ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲਾਂ ਨਾਲ ਬੱਚਿਆਂ ਦੀ ਸਿੱਖਣ ਦੀ ਰੁਚੀ ਵਧੇਗੀ ਅਤੇ ਪਾਠ ਅਧਿਐਨ ਹੋਰ ਵੀ ਦਿਲਚਸਪ ਬਣੇਗਾ ਅਤੇ ਇਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ।

ਉਨ੍ਹਾਂ ਹੋਰ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਿਦਿਆਰਥੀ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਦੇ ਜ਼ਿੰਮੇਵਾਰ ਅਤੇ ਸਮਰੱਥ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪ੍ਰਮੁੱਖ ਵਿਅਕਤੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ