Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

01 ਜੂਨ, 2026 07:21 PM

ਪਠਾਨਕੋਟ : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਦੂਜੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ 'ਤੇ ਲਗਾਏ ਗਏ 'ਐਂਟਰੀ ਟੈਕਸ' ਵਿਰੁੱਧ ਰੋਸ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ, ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਦੇ ਗਠਜੋੜ ਨੇ ਅੱਜ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਦੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਹ ਚੱਕਾ ਜਾਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗੀ। ਇਹ ਪ੍ਰਦਰਸ਼ਨ ਮੁੱਖ ਤੌਰ 'ਤੇ ਹਿਮਾਚਲ ਨੂੰ ਪੰਜਾਬ ਅਤੇ ਹਰਿਆਣਾ ਨਾਲ ਜੋੜਨ ਵਾਲੇ ਰਸਤਿਆਂ 'ਤੇ ਹੋਵੇਗਾ। 'ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਕਮੇਟੀ' ਦੀ ਅਗਵਾਈ ਵਿੱਚ ਹੋ ਰਹੇ ਇਸ ਅੰਦੋਲਨ ਨੂੰ ਪੰਜਾਬ ਮੋਰਚਾ, ਕੀਰਤੀ ਕਿਸਾਨ ਮੋਰਚਾ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਅਤੇ ਬੀਕੇਯੂ (ਬਹਿਰਾਮਕੇ) ਵਰਗੀਆਂ ਜਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ ।

ਦੱਸ ਦੇਈਏ ਇਹ ਵਿਵਾਦ ਹਿਮਾਚਲ ਪ੍ਰਦੇਸ਼ ਦੇ ਸਾਲ 2026-27 ਦੇ ਸੋਧੇ ਹੋਏ ਟੋਲ ਅਤੇ ਐਂਟਰੀ ਟੈਕਸ ਢਾਂਚੇ ਕਾਰਨ ਸ਼ੁਰੂ ਹੋਇਆ ਹੈ। ਸਰਕਾਰ ਨੇ ਹਲਕੇ ਮੋਟਰ ਵਾਹਨਾਂ ਲਈ ਫੀਸ 70 ਰੁਪਏ ਤੋਂ ਵਧਾ ਕੇ 170 ਰੁਪਏ ਕਰਨ ਦਾ ਪ੍ਰਸਤਾਵ ਰੱਖਿਆ ਸੀ। ਵਪਾਰਕ ਵਾਹਨਾਂ ਲਈ ਇਹ ਦਰਾਂ ਹੋਰ ਵੀ ਜ਼ਿਆਦਾ ਹਨ, ਜਿਵੇਂ ਕਿ ਬੱਸਾਂ ਲਈ 600 ਰੁਪਏ ਅਤੇ ਭਾਰੀ ਮਾਲ ਵਾਹਨਾਂ ਲਈ 900 ਰੁਪਏ ਪ੍ਰਤੀ ਦਿਨ ਤੱਕ ਤੈਅ ਕੀਤੀਆਂ ਗਈਆਂ ਸਨ।

ਸਰਕਾਰ ਨੇ ਭਾਰੀ ਦਬਾਅ ਤੋਂ ਬਾਅਦ ਹਿਮਾਚਲ ਸਰਕਾਰ ਨੇ ਨਿੱਜੀ ਵਾਹਨਾਂ ਲਈ ਟੈਕਸ ਘਟਾ ਕੇ 100 ਰੁਪਏ ਕਰ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਇਸ ਤੋਂ ਸੰਤੁਸ਼ਟ ਨਹੀਂ ਹਨ, ਕਿਉਂਕਿ ਇਹ ਕਟੌਤੀ ਬਹੁਤ ਘੱਟ ਹੈ ਅਤੇ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਟੈਕਸ ਨੂੰ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਿਮਾਚਲ ਦੇ ਵਾਹਨਾਂ 'ਤੇ ਵੀ ਅਜਿਹਾ ਹੀ ਟੈਕਸ ਲਗਾਇਆ ਜਾਵੇ।

ਦੱਸਣਯੋਗ ਹੈ ਕਿ ਇਸ ਚੱਕਾ ਜਾਮ ਕਾਰਨ ਅੱਜ ਲੱਖਾਂ ਮੁਸਾਫ਼ਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਨੰਗਲ-ਊਨਾ ਮਾਰਗ ਅਤੇ ਚੰਡੀਗੜ੍ਹ-ਮਨਾਲੀ ਹਾਈਵੇਅ ਵਰਗੇ ਪ੍ਰਮੁੱਖ ਰਸਤਿਆਂ 'ਤੇ ਟ੍ਰੈਫਿਕ ਜਾਮ ਰਹਿ ਸਕਦਾ ਹੈ । ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟੈਕਸ ਖ਼ਤਮ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ