Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ 'ਤੇ ਚਲਾਈਆਂ ਗੋਲੀਆਂ, ਕੁਰਾਲੀ ਬਾਈਪਾਸ ਨੇੜੇ ਹਮਲਾਵਰਾਂ ਨੇ...

19 ਮਈ, 2026 07:18 PM

ਮੋਹਾਲੀ : ਨਿਊ ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਐਡਵੋਕੇਟ 'ਤੇ ਇਹ ਜਾਨਲੇਵਾ ਹਮਲਾ ਕੁਰਾਲੀ ਬਾਈਪਾਸ ਨੇੜੇ ਕੀਤਾ ਗਿਆ, ਹਾਲਾਂਕਿ ਇਸ ਹਮਲੇ 'ਚ ਹਾਈਕੋਰਟ ਦੇ ਸਾਬਕਾ ਸਕੱਤਰ ਗਗਨਦੀਪ ਜੰਮੂ ਵਾਲ-ਵਾਲ ਬਚ ਗਏ। ਪੁਲਸ ਨੂੰ ਦਿੱਤੇ ਬਿਆਨ 'ਚ ਗਗਨਦੀਪ ਜੰਮੂ ਪੁੱਤਰ ਬਲਵਿੰਦਰ ਜੰਮੂ ਵਾਸੀ ਸੈਕਟਰ-36ਬੀ ਚੰਡੀਗੜ੍ਹ ਨੇ ਦੱਸਿਆ ਕਿ 18 ਮਈ ਦੀ ਸ਼ਾਮ ਉਹ ਆਪਣੇ ਦੋਸਤ ਤਾਹਿਲ ਬਜਾਜ ਨਾਲ ਰੋਪੜ ਵੱਲ ਜਾ ਰਹੇ ਸਨ।

ਰਸਤੇ 'ਚ ਉਹ ਖਰੜ ਸਥਿਤ ਮੈਕਡੋਨਲਡ ‘ਤੇ ਰੁਕੇ ਅਤੇ ਫਿਰ ਕਰੀਬ 8 ਵਜੇ ਮੁੜ ਰਵਾਨਾ ਹੋਏ। ਜਦੋਂ ਉਹ ਭਾਰਤਮਾਲਾ ਪ੍ਰਾਜੈਕਟ ਦਾ ਪੁਲ ਪਾਰ ਕਰਕੇ ਕੁਰਾਲੀ ਬਾਈਪਾਸ ਵੱਲ ਜਾ ਰਹੇ ਸਨ ਤਾਂ ਕੁੱਝ ਨਾਮਾਲੂਮ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਗੱਡੀ ਦੇ ਪਿਛਲੇ ਹਿੱਸੇ ਵੱਲ ਫਾਇਰਿੰਗ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਗਗਨਦੀਪ ਜੰਮੂ ਨੇ ਤੁਰੰਤ ਗੱਡੀ ਕੱਚੇ ਰਸਤੇ ਵੱਲ ਮੋੜ ਲਈ ਅਤੇ ਉਲਟੀ ਦਿਸ਼ਾ 'ਚ ਖਰੜ ਵੱਲ ਭਜਾ ਲਈ।

ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ। ਇਹ ਹਮਲੇ 'ਚ ਉਨ੍ਹਾਂ ਦੀ ਕਾਰ 'ਤੇ ਤਿੰਨ ਗੋਲੀਆਂ ਲੱਗੀਆਂ ਹਨ। ਹਮਲੇ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਦੇ ਇਲਾਕਿਆਂ 'ਚ ਲੱਗੇ ਸੀ. ਸੀ. ਟੀ. ਵੀ, ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਸ ਮੁਤਾਬਕ ਹਮਲਾਵਰਾਂ ਨੇ ਤਿੰਨ ਫਾਇਰ ਕੀਤੇ ਹਨ ਅਤੇ ਮੌਕੇ ਤੋਂ ਉਨ੍ਹਾਂ ਦੇ ਖੋਲ ਬਰਾਮਦ ਹੋਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ