Tuesday, August 18, 2026
BREAKING
ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ ਗਿਰਾਵਟ ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ! ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ 492 ਅੰਕ ਟੁੱਟਿਆ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ 21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਪੰਜਾਬ

ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ

18 ਅਗਸਤ, 2026 05:33 PM

ਜੰਡਿਆਲਾ ਗੁਰੂ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਾਣਾ ਫ਼ਾਰਮ, ਦੋਬੁਰਜੀ ਵਿਖੇ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂ ਰਾਜੀਵ ਕੁਮਾਰ ਮਾਣਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਜੀਵ ਕੁਮਾਰ ਮਾਣਾ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ’ਚ ਡਬਲ ਇੰਜਣ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਨਾਲ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ ਅਤੇ ਸੂਬਾ ਪੂਰੇ ਵਿਸ਼ਵ ’ਚ ਇਕ ਮਾਡਲ ਸੂਬੇ ਵਜੋਂ ਉਭਰ ਸਕਦਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਕੰਵਰਬੀਰ ਸਿੰਘ ਮੰਜ਼ਿਲ, ਪ੍ਰਵੀਨ ਸ਼ਰਮਾ, ਸਾਹਿਲ ਸ਼ਰਮਾ, ਵਿਜੇ ਕੁਮਾਰ, ਰੋਹਿਤ ਸ਼ਰਮਾ, ਮੰਨੂ ਖਹਿਰਾ, ਕੇਵਲ ਸਿੰਘ, ਰਾਹੁਲ ਸ਼ਰਮਾ, ਕਾਰਤਿਕ ਸ਼ਰਮਾ, ਲਾਡੀ ਸ਼ਰਮਾ, ਰੋਹਿਤ ਭਾਰਦਵਾਜ, ਸਰਬਜੀਤ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਵਿਕਾਸ ਸੋਨੀ, ਜਗਦੀਪ ਮਹਿਤਾ, ਰਾਜਨ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ

ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ

ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ

ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ

ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ

ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ