Friday, May 22, 2026
BREAKING
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ  ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ ਹਾਈ ਅਲਰਟ

ਪੰਜਾਬ

ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

22 ਮਈ, 2026 07:27 PM

ਲੁਧਿਆਣਾ : ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕਾਂਡ ਵਿਚ ਵੱਡਾ ਖੁਲਾਸੇ ਹੋਏ ਹਨ। ਡਾਕਟਰਾਂ ਦੇ ਵਿਸ਼ੇਸ਼ ਬੋਰਡ ਵੱਲੋਂ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਗਾਇਕਾ ਦਾ ਕਤਲ ਬਹੁਤ ਬੇਰਹਿਮੀ ਨਾਲ ਕੀਤਾ ਗਿਆ ਸੀ। ਪੋਸਟਮਾਰਟਮ ਰਿਪੋਰਟ ਦੇ ਅਨੁਸਾਰ, ਇੰਦਰ ਕੌਰ ਨੂੰ ਬਹੁਤ ਨੇੜਿਓਂ ਦੋ ਗੋਲੀਆਂ ਮਾਰੀਆਂ ਗਈਆਂ ਸਨ। ਇਨ੍ਹਾਂ ਵਿਚੋਂ ਇਕ ਗੋਲੀ ਉਨ੍ਹਾਂ ਦੀ ਛਾਤੀ ਦੇ ਸੱਜੇ ਪਾਸੇ ਲੱਗੀ ਜੋ ਸਰੀਰ ਦੇ ਆਰ-ਪਾਰ ਨਿਕਲ ਗਈ, ਜਦਕਿ ਦੂਜੀ ਗੋਲੀ ਉਨ੍ਹਾਂ ਦੇ ਮੱਥੇ ਵਿਚ ਹੀ ਫਸੀ ਹੋਈ ਮਿਲੀ। ਇਸ ਖੁਲਾਸੇ ਤੋਂ ਬਾਅਦ ਪੁਲਸ ਨੇ ਕਾਤਲਾਂ ਨੂੰ ਫੜਨ ਲਈ ਆਪਣੀ ਜਾਂਚ ਦਾ ਦਾਇਰਾ ਹੋਰ ਤੇਜ਼ ਕਰ ਦਿੱਤਾ ਹੈ।

ਸਿੰਗਰ ਇੰਦਰ ਕੌਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਦੇ ਇਕ ਵਿਸ਼ੇਸ਼ ਬੋਰਡ (ਮੈਡੀਕਲ ਪੈਨਲ) ਵੱਲੋਂ ਕੀਤਾ ਗਿਆ। ਇਸ ਬੋਰਡ ਵਿੱਚ ਫੋਰੈਂਸਿਕ ਮਾਹਰ ਡਾ. ਕਰਨ, ਡਾਕਟਰ ਵਿਸ਼ਾਲ ਚੋਪੜਾ ਅਤੇ ਡਾਕਟਰ ਮਨਦੀਪ ਨੂੰ ਵਿਸ਼ੇਸ਼ ਤੌਰ 'ਤੇ ਸ਼ਾਮਲ ਕੀਤਾ ਗਿਆ ਸੀ। ਡਾਕਟਰਾਂ ਦੀ ਇਸ ਟੀਮ ਨੇ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਆਪਣੀ ਰਿਪੋਰਟ ਸੌਂਪੀ, ਜਿਸ ਨੇ ਇਸ ਪੂਰੀ ਵਾਰਦਾਤ ਦੀ ਗੰਭੀਰਤਾ ਅਤੇ ਬੇਰਹਿਮੀ ਨੂੰ ਉਜਾਗਰ ਕਰ ਦਿੱਤਾ ਹੈ।

ਦੂਜੇ ਪਾਸੇ, ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸਿੰਗਰ ਇੰਦਰ ਕੌਰ ਦੀ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ, ਜਿਸ ਤੋਂ ਬਾਅਦ ਲੁਧਿਆਣਾ ਵਿਚ ਹੀ ਗਮਗੀਨ ਮਾਹੌਲ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਵਿਦਾਈ ਦੌਰਾਨ ਸ਼ਮਸ਼ਾਨਘਾਟ ਵਿਚ ਮੌਜੂਦ ਹਰ ਸ਼ਖਸ ਦੀ ਅੱਖ ਨਮ ਸੀ। ਇੰਦਰ ਕੌਰ ਦੇ ਅਚਾਨਕ ਹੋਏ ਇਸ ਕਤਲ ਕਾਰਨ ਪੂਰਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਅੰਤਿਮ ਸੰਸਕਾਰ ਵੇਲੇ ਉਨ੍ਹਾਂ ਦੀ ਨਾਨੀ ਆਪਣੀ ਸੁਧ-ਬੁਧ ਖੋ ਬੈਠੀ ਅਤੇ ਰੋ-ਰੋ ਕੇ ਬੇਹੋਸ਼ ਹੋ ਗਈ, ਜਦਕਿ ਪਰਿਵਾਰ ਦੇ ਹੋਰ ਮੈਂਬਰਾਂ ਦਾ ਵੀ ਰੋ-ਰੋ ਕੇ ਬੁਰਾ ਹਾਲ ਸੀ। ਫਿਲਹਾਲ ਪੁਲਸ ਇਸ ਹਾਈ-ਪ੍ਰੋਫਾਈਲ ਮਰਡਰ ਕੇਸ ਦੀ ਗੁੱਥੀ ਸੁਲਝਾਉਣ ਲਈ ਹਰ ਸ਼ੱਕੀ ਪਹਿਲੂ 'ਤੇ ਕੰਮ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਨਿਚਲੀ ਅਦਾਲਤ ਵਿੱਚੋਂ ਚੈੱਕ ਬਾਊਸ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਨੂੰ ਅਪੀਲਾਟ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ ਰਾਕੇਸ਼ ਪਾਲ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਸੇਵਾਵਾਂ ਦੀ ਗੁਣਵੱਤਾ ਸਹੀ ਰਿਪੋਰਟਿੰਗ ਨਾਲ ਹੀ ਸੰਭਵ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ ਬਦਲਿਆ

ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼