Wednesday, April 29, 2026
BREAKING
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ : ਰਵਨੀਤ ਬਿੱਟੂ ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ ਹਮਲਾ ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ 24,170 ਦੇ ਪਾਰ

ਪੰਜਾਬ

ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ ਦੇ ਦੋਸ਼

29 ਅਪ੍ਰੈਲ, 2026 06:20 PM

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਾਸੂਸੀ ਤੇ ਸੰਵੇਦਨਸ਼ੀਲ ਸੂਚਨਾਵਾਂ ਸਾਂਝੀਆਂ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਯੂਟਿਊਬਰ ਜਸਬੀਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪਹਿਲੀ ਨਜ਼ਰੇ ਰਿਕਾਰਡ ’ਤੇ ਅਜਿਹਾ ਕੋਈ ਠੋਸ ਤੇ ਸੁਤੰਤਰ ਸਬੂਤ ਨਹੀਂ ਹੈ, ਜਿਸ ਨਾਲ ਇਹ ਸਾਬਤ ਹੋ ਸਕੇ ਕਿ ਮੁਲਜ਼ਮ ਨੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਕੋਈ ਗੁਪਤ ਜਾਣਕਾਰੀ ਸਾਂਝੀ ਕੀਤੀ ਹੈ।

ਜਸਟਿਸ ਵਿਨੋਦ ਐੱਸ. ਭਾਰਦਵਾਜ ਦੀ ਸਿੰਗਲ ਬੈਂਚ ਦੇ ਹੁਕਮ ਅਨੁਸਾਰ ਪਟੀਸ਼ਨਕਰਤਾ ਲੱਗਭਗ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਨਿਆਇਕ ਹਿਰਾਸਤ ’ਚ ਸੀ ਤੇ ਉਸ ਵਿਰੁੱਧ ਲਗਾਏ ਗਏ ਦੋਸ਼ ਇਕ ਗੁਪਤ ਸੂਚਨਾ ਤੇ ਕਥਿਤ ਬਿਆਨ ’ਤੇ ਆਧਾਰਤ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ : ਰਵਨੀਤ ਬਿੱਟੂ

ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ : ਰਵਨੀਤ ਬਿੱਟੂ

ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ ਹਮਲਾ

ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ ਹਮਲਾ

ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ

ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ