Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

'ਪੰਜਾਬੀਆਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਲੋੜ', ਵਿਧਾਨ ਸਭਾ ਵਿਚ ਬੋਲੇ ਪ੍ਰਤਾਪ ਸਿੰਘ ਬਾਜਵਾ

24 ਨਵੰਬਰ, 2025 05:53 PM

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ 'ਹਿੰਦ ਦੀ ਚਾਦਰ' ਹੀ ਨਹੀਂ ਸਗੋਂ 'ਸ੍ਰਿਸ਼ਟੀ ਦੀ ਚਾਦਰ' ਸਨ। ਉਨ੍ਹਾਂ ਕਿਹਾ ਕਿ ਨੌਵੀਂ ਤੇ ਦੱਸਵੀਂ ਪਾਤਸ਼ਾਹੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਤੋਂ ਪ੍ਰੇਰਿਤ ਹੋ ਕੇ ਹੀ ਬਹੁਤ ਸਾਰੇ ਹਿੰਦੂ ਪਰਿਵਾਰਾਂ ਨੇ ਇਹ ਫ਼ੈਸਲਾ ਲਿਆ ਸੀ ਕਿ ਹਰ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸਿੱਖ ਹੋਵੇਗਾ।  

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੀ ਉਸਤਤ ਕਰਨ ਦੇ ਨਾਲ ਹੀ ਮੌਜੂਦਾ ਕੇਂਦਰ ਸਰਕਾਰ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੁੱਚੀ ਪੰਜਾਬੀ ਕੌਮ ਨੂੰ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ। ਬਾਜਵਾ ਨੇ ਕਿਹਾ ਕਿ ਜਿਸ ਕਿਸਮ ਦੀ ਸੋਚ ਮੁਗਲਾਂ ਤੇ ਅੰਗਰੇਜ਼ਾਂ ਦੀ ਸੀ, ਹਿੰਦੁਸਤਾਨ 'ਤੇ ਰਾਜ ਕਰਨ ਅੱਜ ਦੀਆਂ ਸਰਕਾਰਾਂ ਦੀ ਸੋਚ ਵੀ ਉਸੇ ਤਰ੍ਹਾਂ ਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਾਣਮੱਤਾ ਇਤਿਹਾਸ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰ ਤੀਜੇ-ਚੌਥੇ ਮਹੀਨੇ ਪੰਜਾਬ ਦੇ ਸਬਰ ਨੂੰ ਪਰਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੂਨੀਵਰਸਿਟੀਆਂ ਵਿਚ ਇਹੋ ਜਿਹੇ ਚਾਂਸਲਰ ਲੱਗ ਗਏ, ਜੋ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਦੂਰ ਹਨ, ਇਹ ਸਾਡਾ ਇਤਿਹਾਸ ਬਦਲਣਾ ਚਾਹੁੰਦੇ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂਆਂ ਦੇ ਫ਼ਲਸਫੇ ਨੂੰ ਲੈ ਕੇ ਹੀ ਬੰਦਾ ਸਿੰਘ ਬਹਾਦਰ ਨੇ ਬਰਾਬਰਤਾ ਦੀ ਲੜਾਈ ਸ਼ੁਰੂ ਕੀਤੀ ਸੀ। ਉਨ੍ਹਾਂ ਖ਼ਾਲਸਾ ਰਾਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਨੂੰ ਪੰਜਾਬ ਦਾ Golden Period ਮੰਨਿਆ ਜਾਂਦਾ ਹੈ। ਉਸ ਵੇਲੇ ਸਿੱਖਾਂ ਦੀ ਅਬਾਦੀ ਮਹਿਜ਼ 8 ਫ਼ੀਸਦੀ ਸੀ ਤੇ ਉਨ੍ਹਾਂ ਨੇ ਸਰਕਾਰ ਵਿਚ ਹਰ ਧਰਮ ਨੂੰ ਨੁਮਾਇੰਦਗੀ ਦੇ ਕੇ ਧਰਮ-ਨਿਰਪੱਖਤਾ ਦੀ ਮਿਸਾਲ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸਾਰੇ ਦੇਸ਼ ਵਿਚ ਹੂੰਝਾ ਫ਼ੇਰ ਰਹੀ ਦਿੱਲੀ ਦੀ ਵੱਡੀ ਤਾਕਤ ਨੂੰ ਪੰਜਾਬ ਹੀ ਰੋਕੇਗਾ। ਉਨ੍ਹਾਂ ਕਿਹਾ ਕਿ ਸਾਡੇ ਆਪਸ ਵਿਚ ਸਿਆਸੀ ਵਖਰੇਵੇਂ ਹੋ ਸਕਦੇ ਹਨ, ਪਰ ਪੰਜਾਬ ਦੀ ਧਰਤੀ ਤੇ ਪੰਜਾਬੀਅਤ ਲਈ ਪੂਰੀ ਪੰਜਾਬੀ ਕੌਮ ਨੂੰ ਇਕਜੁੱਟ ਹੋ ਕੇ ਲੜਣ ਦੀ ਲੋੜ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰਖਦੀਆਂ ਹਨ, ਉਹੀ ਜ਼ਿੰਦਾ ਰਹਿੰਦੀਆਂ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ