Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਪੰਜਾਬੀਆਂ ਲਈ ਖੁਸ਼ਖ਼ਬਰੀ, CM ਮਾਨ ਨੇ ਲਾਂਚ ਕੀਤਾ ਪੋਰਟਲ

12 ਜੂਨ, 2025 06:16 PM

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 'ਜਮ੍ਹਾਬੰਦੀ ਪੋਰਟਲ' ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਤਹਿਸੀਲਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਜਦ ਕਿਸੇ ਦੀ ਫਰਦ ਜਾਂ ਜਮ੍ਹਾਬੰਦੀ 'ਚ ਪਟਵਾਰੀ ਵੱਲੋਂ ਕੋਈ ਗਲਤੀ ਹੋ ਜਾਂਦੀ ਸੀ ਤਾਂ ਉਸ ਦੀ ਠੀਕ ਕਰਵਾਉਣ 'ਚ 10-10 ਸਾਲ ਲੱਗ ਜਾਂਦੇ ਸਨ। ਇਸ ਦੌਰਾਨ ਲੋਕਾਂ ਨੂੰ ਪੈਸਾ ਅਤੇ ਸਮਾਂ ਬਰਬਾਦ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਆਨਲਾਈਨ ਸੇਵਾ ਹੌਲੀ-ਹੌਲੀ ਸਾਰੇ ਪੰਜਾਬ 'ਚ ਲਾਗੂ ਕਰ ਦਿੱਤੀ ਜਾਵੇਗੀ। ਹੁਣ ਲੋਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠਿਆਂ ਜਮ੍ਹਾਬੰਦੀ ਜਾਂ ਫਰਦ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਰਜਿਸਟਰੀ ਦੀ ਕਾਰਵਾਈ ਵੀ ਕਿਸੇ ਵੀ ਤਹਿਸੀਲ ਵਿਚ ਕਰਵਾਈ ਜਾ ਸਕੇਗੀ, ਖਾਸ ਥਾਂ ਦੀ 'ਤੇ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਘਰਾਂ 'ਚ ਸਾਡੇ ਬਜ਼ੁਰਗਾਂ ਦੀ ਇੱਜ਼ਤ ਹੁੰਦੀ ਹੈ ਪਰ ਤਹਿਸੀਲ 'ਚ ਜਾ ਕੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ 'ਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਪਟਵਾਰਖਾਨੇ ਨੂੰ ਤਾਲਾ ਲਾ ਕੇ ਉਦਘਾਟਨ ਕੀਤਾ ਜਾਵੇਗਾ, ਜੋ ਅਗਸਤ ਤੱਕ ਪੂਰਾ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਹਰੇਕ ਫੈਸਲਾ ਲੋਕਾਂ ਦੀ ਰਜ਼ਾਮੰਦੀ ਨਾਲ ਹੀ ਹੋਵੇਗਾ ਅਤੇ ਜਿਸ ਦਾ ਹੱਕ ਹੈ, ਉਹੀ ਹੱਕਦਾਰ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਹਿਸੀਲ ਦੀ ਇਮਾਰਤ 'ਚ ਲਾਲ ਈਟਾਂ ਨਹੀਂ ਵਰਤੀਆਂ ਜਾਣਗੀਆਂ ਕਿਉਂਕਿ ਲਾਲ ਈਟਾਂ ਦੇਖ ਕੇ ਹੀ ਲੋਕ ਸਮਝ ਜਾਂਦੇ ਹਨ ਕਿ ਇੱਥੇ ਲੁੱਟ ਹੋਣੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ