Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਹਿਮਾਚਲ

ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ

12 ਜੂਨ, 2026 06:02 PM

ਹਮੀਰਪੁਰ : ਬਿਆਸ ਨਦੀ ਦੇ ਜਲਗ੍ਰਹਿਣ ਖੇਤਰ 'ਚ ਬਰਫ਼ ਪਿਘਲਣ ਅਤੇ ਮੀਂਹ ਪੈਣ ਕਾਰਨ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਪੰਡੋਹ ਡੈਮ ਦੇ ਹੇਠਲੇ ਇਲਾਕਿਆਂ 'ਚ ਪਾਣੀ ਦਾ ਪੱਧਰ ਅਤੇ ਵਹਾਅ ਅਚਾਨਕ ਵਧ ਸਕਦਾ ਹੈ। ਸ਼ੁੱਕਰਵਾਰ ਨੂੰ ਇੱਥੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਬੰਨ੍ਹ ਦੇ ਹੇਠਲੇ ਇਲਾਕਿਆਂ 'ਚ ਰਹਿਣ ਜਾਂ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਚੌਕਸ ਰਹਿਣ ਅਤੇ ਨਦੀ ਦੇ ਕਿਨਾਰਿਆਂ ਜਾਂ ਹੇਠਲੇ ਇਲਾਕਿਆਂ ਕੋਲ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਦੱਸਣਯੋਗ ਹੈ ਕਿ ਜਦੋਂ ਜਲਗ੍ਰਹਿਣ ਖੇਤਰ 'ਚ ਭਾਰੀ ਮੀਂਹ ਜਾਂ ਬਰਫ਼ ਪਿਘਲਦੀ ਹੈ ਤਾਂ ਇਸ ਤਰ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ। ਬਿਆਸ ਨਦੀ ਦੇ ਜਲਗ੍ਰਹਿਣ ਖੇਤਰ 'ਚ ਬਰਫ਼ ਪਿਘਲਣ ਅਤੇ ਮੀਂਹ ਕਾਰਨ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਰਾਤ ਦੌਰਾਨ ਬੰਨ੍ਹ ਦੇ ਹੇਠਲੇ ਇਲਾਕਿਆਂ 'ਚ ਪਾਣੀ ਦਾ ਪੱਧਰ ਅਤੇ ਵਹਾਅ ਅਚਾਨਕ ਵਧ ਸਕਦਾ ਹੈ।

ਅਧਿਕਾਰਤ ਬੁਲਾਰੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡੈਮ ਦੇ ਹੇਠਲੇ ਇਲਾਕਿਆਂ 'ਚ ਰਹਿਣ ਜਾਂ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਅਲਰਟ ਰਹਿਣ ਅਤੇ ਨਦੀ ਦੇ ਕਿਨਾਰਿਆਂ/ਹੇਠਲੇ ਇਲਾਕਿਆਂ ਕੋਲ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਕ ਬਿਆਨ 'ਚ ਉਨ੍ਹਾਂ ਕਿਹਾ,''ਕਿਰਪਾ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰੋ। ਬਿਆਸ ਨਦੀ ਦੇ ਕਿਨਾਰਿਆਂ ਕੋਲ ਜਾਂ ਨਦੀ ਦੇ ਕਿਨਾਰੇ ਕਿਸੇ ਵੀ ਗਤੀਵਿਧੀ- ਘੁੰਮਣ, ਫਿਰਨ, ਫੋਟੋਗ੍ਰਾਫ਼ੀ ਲਈ ਨਾ ਜਾਓ।'' ਉਨ੍ਹਾਂ ਨੇ ਮੰਡੀ, ਕਾਂਗੜਾ ਅਤੇ ਹਮੀਰਪੁਰ ਜ਼ਿਲ੍ਹਿਆਂ ਦੇ ਹੇਠਲੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਠੇਕੇਦਾਰਾਂ ਅਤੇ ਨਦੀ ਦੇ ਕਿਨਾਰੇ ਮਸ਼ੀਨਰੀ ਵਾਲੇ ਕਾਮਿਆਂ ਨੂੰ ਸਲਾਹ ਦਿੱਤੀ ਕਿ ਉਹ ਨੁਕਸਾਨ ਤੋਂ ਬਚਣ ਲਈ ਉਪਕਰਣਾਂ ਨੂੰ ਤੁਰੰਤ ਉੱਚੀ ਜਗ੍ਹਾ ਲਿਜਾਉਣ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦਾ ਪੱਧਰ ਵਧਦਾ ਹੈ ਤਾਂ ਨਵੀਨਤਮ ਜਾਣਕਾਰੀ ਜਾਰੀ ਕੀਤੀ ਜਾਵੇਗੀ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ