Tuesday, November 17, 2026
BREAKING
• PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਮੇਅਰ ਦੀ ਜੀਵਨੀ • ਗੀਰ ਨੈਸ਼ਨਲ ਪਾਰਕ ਪਹੁੰਚੇ ਦਿਲਜੀਤ ਦੋਸਾਂਝ ! ਸ਼ਾਨਦਾਰ ਵਾਈਲਡਲਾਈਫ਼ ਸਫ਼ਾਰੀ ਦਾ ਲਿਆ ਮਜ਼ਾ • ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ : ਪ੍ਰਧਾਨ ਮੰਤਰੀ ਮੋਦੀ • ਉਤਰਾਖੰਡ ਹਾਦਸੇ 'ਚ 8 ਲੋਕਾਂ ਦੀ ਮੌਤ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ • ਮਨੀਲਾ 'ਚ PM ਮੋਦੀ ਤੇ ਟਰੰਪ ਦੀ ਹੋਵੇਗੀ ਮੁਲਾਕਾਤ ! QUAD ਬੈਠਕ 'ਚ 4 ਦੇਸ਼ਾਂ ਦੇ ਆਗੂ ਲੈਣਗੇ ਹਿੱਸਾ • ਪੱਛਮੀ ਬੰਗਾਲ ਛੱਡ ਕੇ ਚਲੇ ਜਾਣ ਅਪਰਾਧੀ ਤੇ ਜਬਰ-ਜ਼ਨਾਹ ਕਰਨ ਵਾਲੇ, ਨਹੀਂ ਤਾਂ...; CM ਸ਼ੁਭੇਂਦੂ ਅਧਿਕਾਰੀ • PM ਮੋਦੀ ਨੇ 100 ਸਾਲ ਪੁਰਾਣੇ ਗੁਰੂਘਰ 'ਚ ਟੇਕਿਆ ਮੱਥਾ, ਪੁਨਰ ਵਿਕਾਸ ਲਈ ਰੱਖਿਆ ਨੀਂਹ ਪੱਥਰ • ਐਮਰਜੈਂਸੀ ਦੀ ਸਥਿਤੀ ਘੋਸ਼ਿਤ, ਗੁਆਟੇਮਾਲਾ 'ਚ ਸੁਰੱਖਿਆ ਕਾਰਵਾਈਆਂ ਤੇਜ਼ • ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ • ਭਾਰਤੀ ਸਿਨੇਮਾ ਨੇ ਤੋੜ 'ਤੇ ਸਾਰੇ ਰਿਕਾਰਡ ! ਪਹਿਲੀ ਵਾਰ ਕਮਾਈ 13,775,00,00,000 ਰੁਪਏ ਤੋਂ ਪਾਰ

ਰਾਸ਼ਟਰੀ

ਪੱਛਮੀ ਬੰਗਾਲ ਛੱਡ ਕੇ ਚਲੇ ਜਾਣ ਅਪਰਾਧੀ ਤੇ ਜਬਰ-ਜ਼ਨਾਹ ਕਰਨ ਵਾਲੇ, ਨਹੀਂ ਤਾਂ...; CM ਸ਼ੁਭੇਂਦੂ ਅਧਿਕਾਰੀ

17 ਨਵੰਬਰ, 2026 05:29 PM

ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਸੋਮਵਾਰ ਨੂੰ ਅਪਰਾਧੀਆਂ ਅਤੇ ਜਬਰ-ਜ਼ਨਾਹ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਸਰਕਾਰ ਨਸ਼ੀਲੇ ਪਦਾਰਥਾਂ ਅਤੇ ਅਰਾਜਕਤਾ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਏਗੀ। ਉਨ੍ਹਾਂ ਕਿਹਾ ਕਿ ਅਪਰਾਧੀ ਅਤੇ ਜਬਰ-ਜ਼ਨਾਹ ਕਰਨ ਵਾਲੇ ਸੂਬਾ ਛੱਡ ਕੇ ਚਲੇ ਜਾਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਪੱਛਮੀ ਮੇਦਿਨੀਪੁਰ ਵਿਚ ਪੁਲਸ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਸ਼ੁਭੇਂਦੂ ਨੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਪੁਲਸ ਨੂੰ ਚੁਣੌਤੀ ਨਾ ਦੇਣ ਜਾਂ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈਣ। ਉਨ੍ਹਾਂ ਸੁਚੇਤ ਕੀਤਾ ਕਿ ਕਾਨੂੰਨ ਲਾਗੂ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ ਹਿੰਸਾ ਕਰਨ ’ਤੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਜਾਵੇਗੀ। ਗੁੰਡਾਗਰਦੀ ਵਿਚ ਸ਼ਾਮਲ ਨਾ ਹੋਵੋ। ਪੁਲਸ ’ਤੇ ਕਦੇ ਗੋਲੀ ਨਾ ਚਲਾਓ, ਇਸ ਦਾ ਅੰਜਾਮ ਬਹੁਤ ਮਾੜਾ ਹੋਵੇਗਾ। ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਾ ਕਰੋ, ਇਸ ਦਾ ਨਤੀਜਾ ਚੰਗਾ ਨਹੀਂ ਹੋਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ : ਪ੍ਰਧਾਨ ਮੰਤਰੀ ਮੋਦੀ

ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ : ਪ੍ਰਧਾਨ ਮੰਤਰੀ ਮੋਦੀ

ਉਤਰਾਖੰਡ ਹਾਦਸੇ 'ਚ 8 ਲੋਕਾਂ ਦੀ ਮੌਤ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ

ਉਤਰਾਖੰਡ ਹਾਦਸੇ 'ਚ 8 ਲੋਕਾਂ ਦੀ ਮੌਤ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ

ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ

ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ

ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼

ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼

ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਰਾਹੁਲ ਗਾਂਧੀ ਤੇ INDIA ਬਲਾਕ ਦੇ ਹੋਰ ਆਗੂਆਂ ਨੇ SIR ਮਾਮਲੇ 'ਤੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਰਾਹੁਲ ਗਾਂਧੀ ਤੇ INDIA ਬਲਾਕ ਦੇ ਹੋਰ ਆਗੂਆਂ ਨੇ SIR ਮਾਮਲੇ 'ਤੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ ਵਧਾਉਣ ’ਤੇ ਹੋਵੇਗੀ ਚਰਚਾ

ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ ਵਧਾਉਣ ’ਤੇ ਹੋਵੇਗੀ ਚਰਚਾ

ਨਕਸਲੀ ਹਿੰਸਾ ਦੀ ਸਭ ਤੋਂ ਵੱਡੀ ਕੀਮਤ ਆਦਿਵਾਸੀਆਂ ਨੇ ਚੁਕਾਈ : PM ਮੋਦੀ

ਨਕਸਲੀ ਹਿੰਸਾ ਦੀ ਸਭ ਤੋਂ ਵੱਡੀ ਕੀਮਤ ਆਦਿਵਾਸੀਆਂ ਨੇ ਚੁਕਾਈ : PM ਮੋਦੀ

"ਜੈ ਹੋ ਛੱਠੀ ਮਾਈਆ'', PM ਮੋਦੀ ਨੇ ਛੱਠ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਭਾਰਤ ’ਚ ਹੁਣ ਲੋਕਤੰਤਰ ਨਹੀਂ ਰਿਹਾ : ਰਾਹੁਲ ਗਾਂਧੀ

ਭਾਰਤ ’ਚ ਹੁਣ ਲੋਕਤੰਤਰ ਨਹੀਂ ਰਿਹਾ : ਰਾਹੁਲ ਗਾਂਧੀ