Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਹੋ ਗਿਆ ਐਲਾਨ, ਇਸ ਦਿੱਗਜ ਨੂੰ ਮਿਲੀ ਜ਼ਿੰਮੇਵਾਰੀ

08 ਮਈ, 2026 07:18 PM

ਪੱਛਮੀ ਬੰਗਾਲ ਵਿੱਚ ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ 'ਤੇ ਵਿਰਾਮ ਲੱਗ ਗਿਆ ਹੈ।  ਕੋਲਕਾਤਾ ਵਿੱਚ ਭਾਜਪਾ ਵਿਧਾਇਕ ਦਲ ਦੀ ਅਹਿਮ ਬੈਠਕ ਦੌਰਾਨ ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਬਣਾਉਣ ਦਾ ਰਸਮੀ ਤੌਰ 'ਤੇ ਐਲਾਨ ਕਰ ਦਿੱਤਾ ਗਿਆ ਹੈ। ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਦਿਲੀਪ ਘੋਸ਼ ਨੇ ਸੁਵੇਂਦੂ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਨਾਲ ਉਨ੍ਹਾਂ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ 'ਤੇ ਮੋਹਰ ਲੱਗ ਗਈ। ਸਾਰੇ ਵਿਧਾਇਕ ਉਨ੍ਹਾਂ ਦੇ ਨਾਮ 'ਤੇ ਸਹਿਮਤ ਹੋ ਗਏ ਅਤੇ ਹੁਣ ਉਹ ਜਲਦੀ ਹੀ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸੇ ਤਰ੍ਹਾਂ ਅਗਨੀਮਿੱਤਰਾ ਪਾਲ ਅਤੇ ਨਿਸਿਥ ਪ੍ਰਮਾਣਿਕ ਉਪ ਮੁੱਖ ਮੰਤਰੀ ਹੋਣਗੇ।

ਪੱਛਮੀ ਬੰਗਾਲ 'ਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਨੂੰ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸਵੇਰੇ 11 ਵਜੇ ਹੋਵੇਗਾ। ਇਸ ਇਤਿਹਾਸਕ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਐਨਡੀਏ ਸ਼ਾਸਿਤ 20 ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਸਮਾਗਮ ਵਿੱਚ ਬੰਗਾਲੀ ਸੱਭਿਆਚਾਰ ਦੀ ਝਲਕ ਵੀ ਦੇਖਣ ਨੂੰ ਮਿਲੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ