Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੱਤਰਕਾਰ ਭਾਰਤ ਭੂਸ਼ਨ ਦੀ ਮਾਤਾ ਦਾ ਸਰੀਰ ਲੱਗਿਆ ਮਾਨਵਤਾ ਦੇ ਲੇਖੇ, ਬਲਾਕ ਪਟਿਆਲਾ ਦੇ ਬਣੇ 24ਵੇਂ ਸਰੀਰਦਾਨੀ

27 ਜੂਨ, 2025 10:56 PM

ਪਟਿਆਲਾ: ਡੇਰਾ ਸੱਚਾ ਸੌਦਾ ਦੇ ਸਰਧਾਲੂ ਜਿਉਂਦੇ ਜੀਅ ਤਾ ਮਾਨਵਤਾ ਭਲਾਈ ਕਾਰਜ਼ਾਂ ਵਿੱਚ ਮੋਹਰੀ ਰਹਿੰਦੇ ਹਨ ਅਤੇ ਮੌਤ ਤੋਂ ਬਾਅਦ ਵੀ ਆਪਣੇ ਆਪ ਨੂੰ ਮਾਨਵਤਾ ਦੇ ਲੇਖੇ ਲਗਾਕੇ ਵੱਖਰੀ ਮਿਸਾਲ ਪੈਦਾ ਕਰਦੇ ਹਨ। ਅਜਿਹੀ ਹੀ ਮਿਸਾਲ ਮਾਤਾ ਬਿਮਲ ਇੰਸਾਂ (70) ਪਤਨੀ ਨਵੀਨ ਇੰਸਾਂ ਵਾਸੀ ਬੀ ਟੈਂਕ ਨੇੜੇ ਆਰੀਆ ਸਮਾਜ ਚੌਂਕ ਪਟਿਆਲਾ ਵੱਲੋਂ ਆਪਣੀ ਸੁਆਸਾਂ ਰੂਪੀ ਪੂਜੀ ਪੂਰਨ ਤੋਂ ਬਾਅਦ ਆਪਣਾ ਸਰੀਰ ਦਾਨ ਕਰਕੇ ਪੈਦਾ ਕੀਤੀ ਗਈ ਹੈ। ਪੱਤਰਕਾਰ ਭਾਰਤ ਭੂਸ਼ਣ ਦੇ ਮਾਤਾ ਬਿਮਲ ਇੰਸਾਂ ਵੱਲੋਂ ਅਚਾਨਕ ਆਪਣੀ ਦੇਹ ਨੂੰ ਤਿਆਗ ਦਿੱਤਾ ਅਤੇ ਪਰਿਵਾਰ ਵੱਲੋਂ ਪੂਜਨੀਕ ਗੁਰੂ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਪ੍ਰੇਰਨਾ ਤੇ ਚੱਲਦਿਆ ਮਾਤਾ ਜੀ ਦਾ ਸਰੀਰ ਰਿਸ਼ੀਕੇਸ਼ ਏਮਜ਼ ਹਸਪਤਾਲ ਵਿਖੇ ਦਾਨ ਕੀਤਾ ਗਿਆ ਹੈ। ਇਸ ਮੌਕੇ ਨੂੰਹ ਸੁਮਨ ਇੰਸਾਂ, ਧੀਆਂ ਸਿਮਰਨ ਇੰਸਾਂ 85 ਮੈਂਬਰ ਬਠਿੰਡਾ, ਪ੍ਰੀਤੀ, ਰਜਨੀ, ਪੋਤਾ ਪ੍ਰਥਮ ਇੰਸਾਂ, ਪੋਤੀਆਂ ਬਾਣੀ ਇੰਸਾਂ, ਜਸਵਿੰਦਰ ਪਾਲ ਇੰਸਾਂ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੇ ਸਾਧ ਸੰਗਤ ਵੱਲੋਂ ਮਾਤਾ ਬਿਮਲ ਇੰਸਾਂ ਅਮਰ ਰਹੇ, ਅਮਰ ਰਹੇ ਦੇ ਆਕਾਸ਼ ਗੁਜਾਓ ਨਾਅਰੇ ਲਗਾਏ ਅਤੇ ਬਜ਼ਾਰ ਵਿੱਚੋਂ ਦੀ ਦੇਹ ਨੂੰ ਲੈ ਕੇ ਗੁਜਰਦਿਆ ਮੈਡੀਕਲ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਦੌਰਾਨ ਦੇਖਿਆ ਕਿ ਪਟਿਆਲਾ ਸ਼ਹਿਰ ਦੇ ਆਮ ਲੋਕਾਂ ਵਿੱਚ ਡੇਰਾ ਸਰਧਾਲੂ ਪਰਿਵਾਰ ਵੱਲੋਂ ਕੀਤੇ ਗਏ ਸਰੀਰਦਾਨ ਨੂੰ ਵੱਡਾ ਪੁੰਨ ਦਾ ਕੰਮ ਦੱਸਿਆ ਅਤੇ ਕਿਹਾ ਕਿ ਅਜਿਹੀ ਭਾਵਨਾ ਹਰ ਕਿਸੇ ਇਨਸਾਨ ਵਿੱਚ ਨਹੀਂ ਹੁੰਦੀ। 

ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਵੱਲੋਂ ਮਾਨਵਤਾ ਭਲਾਈ ਦੇ 168 ਕਾਰਜ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਸਰੀਰ ਦਾਨ ਵੀ ਇੱਕ ਮਾਨਵਤਾ ਭਲਾਈ ਦਾ ਕਾਰਜ ਹੈ ’ਤੇ ਲੱਖਾਂ ਦੀ ਤਾਦਾਤ ਵਿੱਚ ਡੇਰਾ ਸ਼ਰਧਾਲੂਆਂ ਨੇ ਮ੍ਰਿਤਕ ਦੇਹ ਦਾਨ ਲਈ ਫਾਰਮ ਭਰੇ ਹੋਏ ਹਨ। ਬਲਾਕ ਪਟਿਆਲਾ ਵੱਲੋਂ ਇਹ 24ਵਾਂ ਸਰੀਰ ਦਾਨ ਕੀਤਾ ਗਿਆ ਹੈ। ਇਸ ਮੌਕੇ ਜਿੰਮੇਵਾਰਾਂ ਨੇ ਦੱਸਿਆ ਕਿ ਮਾਤਾ ਬਿਮਲ ਇੰਸਾਂ ਦਹਾਕਿਆਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਸਨ ਅਤੇ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਅੱਗੇ ਰਹਿੰਦੇ ਸਨ। ਇਨ੍ਹਾਂ ਦਾ ਪਰਿਵਾਰ ਵੀ ਸਮਾਜ ਸੇਵਾ ਦੇ ਕਾਰਜ਼ਾਂ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ 15 ਮੈਂਬਰਾਂ ਵਿੱਚ ਇਕਬਾਲ ਇੰਸਾਂ, ਗੰਗਾ ਰਾਮ ਇੰਸਾਂ, ਨੈਬ  ਇੰਸਾਂ, ਮਾਮ ਚੰਦ, ਨੀਲਮ ਇੰਸਾਂ, ਮੰਗਾ ਸਿੰਘ, ਵੇਦ ਪ੍ਰਕਾਸ਼, ਮਹਿੰਦਰਪਾਲ ਸੈਂਟੀ, ਸਰਬਜੀਤ ਹੈਪੀ, ਜੋਗਿੰਦਰਪਾਲ ਇੰਸਾਂ ਬਠਿੰਡਾ, ਸੁਮਿਤ ਸ਼ਰਮਾ, ਰੁਪੇਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਸਮੇਤ ਪੱਤਰਕਾਰ ਭਾਈਚਾਰਾ ਵੀ ਹਾਜਰ ਸੀ।

ਡੱਬੀ..
ਮੈਡੀਕਲ ਦੇ ਵਿਦਿਆਰਥੀਆਂ ਲਈ ਰਿਸਰਚ ’ਚ ਯੋਗਦਾਨ- 85 ਮੈਂਬਰ
ਇਸ ਮੌਕੇ 85 ਮੈਂਬਰ ਹਰਮਿੰਦਰ ਨੋਨਾ, ਸੰਦੀਪ ਇੰਸਾਂ, 85 ਮੈਂਬਰ ਭੈਣ ਸੋਨਾ ਕੌਰ ਅਤੇ ਆਸ਼ਾ ਇੰਸਾਂ ਬਠਿੰਡਾ ਨੇ ਕਿਹਾ ਕਿ  ਡੇਰਾ ਸੱਚਾ ਸੌਦਾ ਦਾ ਇਹ ਕਾਰਜ ਮਾਨਵਤਾ ਭਲਾਈ ਲਈ ਬਹੁਤ ਵੱਡਾ ਯੋਗਦਾਨ ਹੈ, ਜਿਸ ਨਾਲ ਸਾਡੇ ਬੱਚੇ ਜੋਂ ਮੈਡੀਕਲ ਲਾਇਨ ਵਿੱਚ ਹਨ, ਉਨ੍ਹਾਂ ਨੂੰ ਰਿਸਰਚ ਕਰਨ ਲਈ ਕੋਈ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਅੱਜ ਜਿਹੜੀ ਮਾਨਵਤਾ ਭਲਾਈ ਦੀ ਚਿਣਗ ਡੇਰਾ ਸੱਚਾ ਸੌਦਾ ਵੱਲੋਂ ਜਗਾਈ ਹੈ, ਉਹ ਸਮਾਜ ਦੇ ਲਈ ਇੱਕ ਚਾਨਣ ਮੁਨਾਰਾ ਹੈ ਕਿੳੁਂਕਿ ਦਿਨੋਂ ਦਿਨ ਵਧ ਰਹੀਆਂ ਬਿਮਾਰੀਆਂ ਕਾਰਨ ਡਾਕਟਰਾਂ ਨੂੰ ਖੋਜ ਕਾਰਜਾਂ ਲਈ ਮਨੁੱਖੀ ਸਰੀਰਾਂ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹ ਸਰੀਰ ਮਰਨ ਤੋਂ ਬਾਅਦ ਮਿੱਟੀ ਬਣ ਜਾਂਦਾ ਹੈ ਅਤੇ ਇਸ ਨੂੰ ਅਗਨੀ ਹਵਾਲੇ ਕਰ ਦਿੱਤਾ ਜਾਂਦਾ ਹੈ, ਪਰ ਡੇਰਾ ਸਰਧਾਲੂਆਂ ਵੱਲੋਂ ਮਰਨ ਤੋਂ ਬਾਅਦ ਵੀ ਸਮਾਜ ਅੰਦਰ ਅਨੌਖੀ ਅਲਖ ਜਗਾਈ ਜਾਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ