Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੱਤਰਕਾਰ ਹਰਜਿੰਦਰ ਸਿੰਘ ਝੱਜ ਨੂੰ ਗਹਿਰਾ ਸਦਮਾ,ਪਿਤਾ ਸਵਰਗਵਾਸ

22 ਜਨਵਰੀ, 2026 05:49 PM

ਸਾਹਨੇਵਾਲ ਕੁਹਾੜਾ (ਕੁਲਦੀਪ ਸਿੰਘ ਕੁਹਾੜਾ) : ਅਦਾਰਾ ਦੇਸ਼ ਪ੍ਰਦੇਸ ਦੇ ਲੁਧਿਆਣਾ ਤੋਂ ਪੱਤਰਕਾਰ ਹਰਜਿੰਦਰ ਸਿੰਘ ਝੱਜ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਬੀਤੇ ਦਿਨ ਸਵੇਰੇ ਤੜਕੇ ਉਹਨਾਂ ਦੇ ਪਿਤਾ ਜੀ ਸੰਤ ਬਾਬਾ ਰਣਜੀਤ ਸਿੰਘ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿੱਚ ਜਾ ਵਿਰਾਜੇ।ਸੰਤ ਬਾਬਾ ਰਣਜੀਤ ਸਿੰਘ ਜੀ ਦੀ ਬੀਤੀ 21 ਜਨਵਰੀ ਸਵੇਰੇ ਤੜਕੇ ਅਚਾਨਕ ਹੀ ਮੌਤ ਹੋ ਗਈ।ਉਹ ਪਿਛਲੇ ਕਾਫੀ ਅਰਸੇ ਤੋਂ ਚਾਹ ਵਾਲੇ ਕੌਂਚ ਵੈਲੀ ਪਿੰਡ ਬਹਿਰਾਲ ਵਿਖੇ ਗੁਰਦੁਆਰਾ ਸਹਿਬ ਨੇੜੇ ਸ੍ਰੀ ਪਾਉਂਟਾ ਸਾਹਿਬ ਵਿੱਚ ਮੁੱਖ ਸੇਵਾਦਾਰ ਵੱਜੋ ਸੇਵਾ ਨਿਭਾ ਰਹੇ ਸਨ ।ਉਸ ਹਲਕੇ ਦੀਆਂ ਨਾਮ ਲੇਵਾ ਸੰਗਤਾਂ ਨੂੰ ਜਿਥੇ ਸੰਤ ਬਾਬਾ ਰਣਜੀਤ ਸਿੰਘ ਦੇ ਸਦਾ ਵਾਸਤੇ ਵਿਛੜ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਥੇ ਹੀ 21 ਜਨਵਰੀ ਦੀ ਸਵੇਰ ਝੱਜ ਪ੍ਰੀਵਾਰ ਨੂੰ ਇਹ ਦੁਖਦਾਈ ਖ਼ਬਰ ਸੁਣਦਿਆਂ ਹੀ ਗਹਿਰਾ ਸਦਮਾਂ ਪੁੱਜਾ। ਸੰਤ ਬਾਬਾ ਰਣਜੀਤ ਸਿੰਘ ਜੀ ਦਾ 21 ਜਨਵਰੀ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਨਾਮ ਲੇਵਾ ਸੰਗਤਾਂ ਨੇ ਨਮ ਅੱਖਾਂ ਨਾਲ ਸੰਸਕਾਰ ਕਰ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ