Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੱਤਰਾਕਾਰਾਂ ਅਤੇ ਆਰ.ਟੀ.ਆਈ ਐਕਟੀਵਿਕਟ ਮਾਨਿਕ ਗੋਇਲ ਉਤੇ ਸਰਕਾਰ ਵਲੋਂ ਕੀਤੇ ਪਰਚਿਆਂ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਦੀ ਸਖਤ ਨਿੰਦਾ।

02 ਜਨਵਰੀ, 2026 01:32 PM
(ਰਮੇਸ਼ ਗਰਗ)ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਦੇ ਸੂਬਾ ਆਗੂ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ, ਰਾਮਪਾਲ ਸ਼ਰਮਾ ਸੁਨਾਮ, ਹਰਜਿੰਦਰ ਸਿੰਘ ਨੰਗਲਾ, ਮਲਕੀਤ ਸਿੰਘ ਤੂਰਬਣਜਾਰਾ ਅਤੇ ਸੂਬਾ ਸਿੰਘ ਸੰਗਤਪੁਰਾ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰ ਮਨਿੰਦਰਜੀਤ ਸਿੱਧੂ, ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ,ਆਰ ਟੀ ਆਈ ਐਕਟੀਵਿਜਸਟ ਮਾਨਿਕ ਗੋਇਲ ਸਮੇਤ 10 ਹੋਰ ਪੱਤਰਕਾਰ ਭਾਈਚਾਰੇ ਉੱਤੇ ਪਾਏ ਝੂਠੇ ਪਰਚਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਪੱਤਰਕਾਰ ਭਾਈਚਾਰੇ ਨਾਲ ਡਟਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਇਹ ਸਰਾਸਰ ਲੋਕਤੰਤਰ ਦਾ ਗਲ਼ਾ ਘੁੱਟਣ ਵਾਲ਼ੀ ਗੱਲ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਸਰਕਾਰ ਦੀ ਇਹ ਤਾਨਾਸ਼ਾਹੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਲੋਕ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹਰ ਇਕ ਵਿਅਕਤੀ ਦਾ ਜਮਹੂਰੀ ਹੱਕ ਹੈ।ਇਸ ਨੂੰ ਧੱਕੇ ਨਾਲ ਡਰਾ ਧਮਕਾ ਕੇ ਨਹੀਂ ਖੋਹਿਆ ਜਾ ਸਕਦਾ।
ਕੀ ਇਹ ਸਵਾਲ ਕਰਨਾ ਜਾਂ ਪੁੱਛਣਾ ਗੈਰਵਾਜਬ ਹੋ ਗਿਆ? ਕਿ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਵਿੱਚ ਸਰਕਾਰੀ ਹੈਲੀਕਾਪਟਰ ਦੀ ਦੂਰ ਵਰਤੋਂ ਕੋਣ ਕਰ ਰਿਹਾ ਹੈ? ਲੋਕਾ ਦੇ ਖੂਨ ਪਸੀਨੇ ਦੀ ਕਮਾਈ ਦੇ ਪੈਸੇ ਨੂੰ ਕਿਵੇਂ ਉਡਾਇਆ ਜਾ ਰਿਹਾ ਹੈ?
ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਮੰਗ ਕਰਦੀ ਹੈ ਕਿ ਪੱਤਰਕਾਰਾਂ ਉਤੇ ਪਾਏ ਝੂਠੇ ਪਰਚਿਆਂ ਨੂੰ ਫੌਰੀ ਰੱਦ ਕੀਤਾ ਜਾਵੇ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਮੁੱਖਮੰਤਰੀ ਪੰਜਾਬ ਆਪ ਮਾਫੀ ਮੰਗਣ।
 
Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ