Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ

07 ਜੂਨ, 2026 06:29 PM

ਫਗਵਾੜਾ : ਫਗਵਾੜਾ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿਚ ਇਕ ਮਹਿਲਾ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ। ਤੇਜ਼ ਰਫ਼ਤਾਰ ਕਾਰ ਨੇ ਸੜਕ 'ਤੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਬੱਸ ਦਾ ਇੰਤਜ਼ਾਰ ਕਰ ਰਹੀ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ। ਕਾਰ ਫਗਵਾੜੇ ਤੋਂ ਦੋਰਾਹਾ ਵੱਲ ਨੂੰ ਜਾ ਰਹੀ ਸੀ। ਗੱਡੀ ਪਹਿਲਾਂ ਬੈਰੀਗੇਡ ਵਿੱਚ ਵੱਜੀ ਅਤੇ ਫਿਰ ਪਲਟ ਗਈ। ਇਸ ਦੌਰਾਨ ਗੱਡੀ ਦੇ ਪਰਖੱਚੇ ਉੱਡ ਗਏ। ਰਾਹਗੀਰਾਂ ਵੱਲੋਂ ਗੱਡੀ ਨੂੰ ਸਿੱਧਾ ਕੀਤਾ ਗਿਆ। ਮੌਕੇ ਉਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ਤੋਂ ਦੋਰਾਹਾ ਵੱਲ ਜਾਂਦੀ ਗੱਡੀ ਫਗਵਾੜਾ ਦੇ ਅਰਬਨ ਸਟੇਟ ਪੁਲ ਦੇ ਉੱਪਰ ਚੜ੍ਹਨ ਲੱਗੀ ਤਾਂ ਬੇਕਾਬੂ ਹੋ ਕੇ ਸਾਈਡ 'ਤੇ ਬੈਰੀਗੇਡ ਵਿਚ ਵੱਜੀ ਅਤੇ ਫਿਰ ਸੜਕ 'ਤੇ ਖੜ੍ਹੀ ਬੱਸ ਫੜਨ ਲਈ ਮਹਿਲਾ ਦੇ ਵਿੱਚ ਜਾ ਟਕਰਾਈ। ਇਸ ਦੇ ਬਾਅਦ ਗੱਡੀ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਤੱਕ ਉੱਡ ਗਏ।

ਰਾਜਗੀਰਾਂ ਵੱਲੋਂ ਇਕਜੁੱਟ ਹੋ ਕੇ ਗੱਡੀ ਨੂੰ ਸਿੱਧਾ ਕੀਤਾ ਗਿਆ ਅਤੇ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ। ਕਾਰ ਚਾਲਕ ਵਿਅਕਤੀ ਅਤੇ ਇਕ ਮਹਿਲਾ ਬੜੀ ਗੰਭੀਰ ਹੋ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਰਵਾਇਆ ਗਿਆ ਹੈ। ਦੂਜੇ ਪਾਸੇ ਸੜਕ 'ਤੇ ਬੱਸ ਦਾ ਇੰਤਜ਼ਾਰ ਕਰ ਰਹੀ ਮਹਿਲਾ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦੀ ਹਾਲਤ ਨੂੰ ਵੇਖਦੇ ਹੋਏ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁੱਖ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ