Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

04 ਅਗਸਤ, 2026 05:44 PM

ਇਟਲੀ : ਇਟਲੀ ਦੇ ਸਕੂਲਾਂ ਵਿੱਚ ਬੁਰਕੇ 'ਤੇ ਪਾਬੰਦੀ ਲਗਾਉਣ ਲਈ ਸੰਭਾਵਿਤ ਸੋਧ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਤੇ ਸਿੱਖਿਆ ਮੰਤਰੀ ਜੁਸੇਪੇ ਵਾਲਦੀਤਾਰਾ ਵਿਚਾਰ ਕਰ ਰਹੇ ਹਨ। ਇਹ ਸੋਧ ਔਰਤਾਂ ਦੇ ਮਾਣ ਅਤੇ ਮਰਦਾਂ ਤੇ ਔਰਤਾਂ ਵਿਚਕਾਰ ਸਮਾਨਤਾ ਦੇ ਮੁੱਲਾਂ ਦੀ ਪੁਸ਼ਟੀ ਕਰਨ ਲਈ ਮਹੱਤਵਪੂਰਨ ਹੈ। ਇਹ ਮੰਦਭਾਗਾ ਹੈ ਕਿ ਜਦੋਂ ਬੁਰਕੇ ਲਈ ਕੋਈ ਠੋਸ ਕਾਰਵਾਈ ਕਰਨ ਦੀ ਗੱਲ ਆਉਂਦੀ ਹੈ ਤਾਂ ਡੈਮੋਕ੍ਰੇਟਿਕ ਪਾਰਟੀ ਅਤੇ ਸੀ ਜੀ ਆਈ ਐਲ (ਜਨਤਕ ਜੱਥੇਬੰਦੀ) ਹਮੇਸ਼ਾ ਇੱਕ ਕਦਮ ਪਿੱਛੇ ਰਹਿੰਦੇ ਹਨ।ਇਹ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਕਰਨ ਦੀ ਬਜਾਏ ਵਿਵਾਦ ਅਤੇ ਲੋਕ-ਵਿਰੋਧ ਮਸਲੇ ਖੜ੍ਹੇ ਕਰਨ ਨੂੰ ਤਰਜੀਹ ਦਿੰਦੇ ਹਨ।


ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਦੇ ਸਿੱਖਿਆ ਮੰਤਰੀ ਜੁਸੇਪੇ ਵਾਲਦੀਤਾਰਾ ਨੇ ਇਟਲੀ ਦੇ ਪ੍ਰੈੱਸ ਨਾਲ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸੱਚੀ ਏਕਤਾ ਦਾ ਮੁੱਦਾ ਹੈ ਯਾਨੀ ਕਿ ਸਾਡੀਆਂ ਕਦਰਾਂ-ਕੀਮਤਾਂ ਨੂੰ ਸਾਂਝਾ ਕਰਨਾ। ਇਸ ਲਈ ਇਹ ਸਪੱਸ਼ਟ ਹੈ ਕਿ ਜੇਕਰ ਕੋਈ ਕੁੜੀ ਨਕਾਬ ਜਾਂ ਬੁਰਕਾ ਪਾਕੇ ਕਲਾਸ ਵਿੱਚ ਦਾਖਲ ਹੁੰਦੀ ਹੈ ਤਾਂ ਇਸ ਦਾ ਮਤਲਬ ਹੈ ਉਸ ਦੀ ਪਛਾਣ, ਉਸ ਵਿਅਕਤੀ ਨੂੰ ਨਾ ਪਛਾਣਨਾ ਇਹ ਕਾਰਵਾਈ ਆਪਸੀ ਤਾਲਮੇਲ ਨੂੰ ਵੀ ਨੁਕਸਾਨ ਪਹੁੰਚਾਉੇਂਦਾ ਹੈ। ਇਟਲੀ ਦੇ ਸਿੱਖਿਆ ਮੰਤਰੀ ਜੁਸੇਪੇ ਵਾਲਦੀਤਾਰਾ ਨੇ ਗੰਭੀਰਤਾ ਨਾਲ ਕਿਹਾ ਕਿ ਉਹਨਾਂ ਨੂੰ ਲੱਗਦਾ ਹੈ ਕਿ ਬੁਰਕਾ ਜਾਂ ਨਕਾਬ ਅਜਿਹੇ ਕੱਪੜਿਆਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਸਮਾਂ ਆ ਗਿਆ ਹੈ ਜੋ ਔਰਤਾਂ ਦੀ ਸ਼ਖ਼ਸੀਅਤ ਅਤੇ ਆਜ਼ਾਦੀ ਨੂੰ ਖਤਮ ਕਰਦੇ ਹਨ।ਇਹ ਪਰਦਾ ਕਰਨਾ ਲਿੰਗ ਸਮਾਨਤਾ ਦੇ ਵੀ ਵਿਰੁੱਧ ਹੈ।


ਇਹ ਕਾਰਵਾਈ ਸਕੂਲਾਂ ਤੋਂ ਸ਼ੁਰੂ ਹੋ ਬਹੁਤ ਅੱਗੇ ਤੱਕ ਜਾਂਦੀ ਹੈ, ਜਿਸ ਸੰਬਧੀ ਸੁੱਰਖਿਆ ਬਿੱਲ ਵਿੱਚ ਸੋਧ ਕਰਨ ਦੀ ਜਾਣਕਾਰੀ ਉਹਨਾਂ ਪ੍ਰੈੱਸ ਨੂੰ ਦਿੱਤੀ। ਸਿੱਖਿਆ ਮੰਤਰੀ ਜੁਸੇਪੇ ਵਾਲਦੀਤਾਰਾ ਦੇ ਬੁਰਕੇ ਸੰਬਧੀ ਇਹਨਾਂ ਵਿਚਾਰਾਂ ਤੋਂ ਕਿਆਫੇ ਲੱਗ ਰਹੇ ਹਨ ਕਿ ਹੁਣ ਫਰਾਂਸ ਤੋਂ ਬਾਅਦ ਇਟਲੀ ਵੀ ਧਾਰਮਿਕ ਕੱਟੜਤਾ ਨੂੰ ਪਛਾੜਦਿਆਂ ਬੁਰਕੇ ਨੂੰ ਪੂਰਨ ਤੌਰ 'ਤੇ ਜਨਤਕ ਥਾਵਾਂ, ਸਰਕਾਰੇ ਦਰਬਾਰੇ ਤੇ ਸਕੂਲ ਕਾਲਜਾਂ ਵਿੱਚ ਪਾਕੇ ਆਉਣ 'ਤੇ ਪਾਬੰਦੀ ਲਗਾ ਸਕਦਾ ਹੈ। ਜ਼ਿਕਰਯੋਗ ਹੈ ਕਿ ਯੂਰਪ ਦੇ ਕਈ ਦੇਸ਼ਾਂ ਨੇ ਆਪਣੇ ਸੰਸਦ ਵਿੱਚ ਜਨਤਕ ਤੌਰ 'ਤੇ ਚਿਹਰਾ ਢੱਕਣ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਪੇਸ਼ ਕੀਤੇ, ਜਿਹਨਾਂ ਵਿੱਚ ਫਰਾਂਸ,ਬੈਲਜੀਅਮ, ਨੀਦਰਲੈਂਡ, ਆਸਟਰੀਆ, ਡੈਨਮਾਰਕ ਅਤੇ ਬੁਲਗਾਰੀਆ ਆਦਿ ਅਹਿਮ ਹਨ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ