Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ (ਰਜਿ ) ਖਰੜ 'ਤੇ ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ ਮਿਲ ਕੇ ਮੁਫ਼ਤ ਐਚ ਪੀ ਵੀ ਵੈਕਸੀਨ ਤੇ ਦੰਦਾ ਦੇ ਚੈਕ ਅੱਪ ਦਾ ਮੈਡੀਕਲ ਕੈਂਪ ਲਗਾਇਆ

08 ਦਸੰਬਰ, 2025 05:16 PM

ਖਰੜ (ਪ੍ਰੀਤ ਪੱਤੀ) : ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ ਰਜਿ ਖਰੜ ਤੇ ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ ਮਿਲ ਕੇ ਮੁਫ਼ਤ ਐਚ ਪੀ ਵੀ ਵੈਕਸੀਨ ਤੇ ਦੰਦਾ ਦੇ ਚੈਕ ਅੱਪ ਦਾ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਸ੍ਰ ਜਸਵਿੰਦਰ ਸਿੰਘ ਤੇ ਕਲੱਬ ਦੇ ਪ੍ਰਧਾਨ ਸ਼੍ਰੀ ਦੀਪਕ ਕੌਸ਼ਲ ਨੇ ਦੱਸਿਆ ਕਿ ਅੱਜ ਦੇ ਕੈਂਪ ਵਿੱਚ 14 ਸਾਲ ਤੋਂ 26 ਸਾਲ ਦੀ 154 ਲੜਕੀਆਂ ਨੂੰ ਐੱਚ ਪੀ ਵੀ ਵੈਕਸੀਨ ਦੀ ਦੁਸਰੀ ਖੁਰਾਕ ਦੇ ਟੀਕੇ ਲਗਾਏ ਗਏ। ਇਹ ਟੀਕੇ ਭਵਿੱਖ ਵਿੱਚ ਲੜਕੀਆਂ ਨੂੰ ਸਰਵਿਕਸ ਦੇ ਕੈਂਸਰ ਤੋਂ ਬਚਾਅ ਲਈ ਲਗਾਏ ਜਾਂਦੇ ਹਨ। ਪੀਜੀਆਈ ਚੰਡੀਗੜ੍ਹ ਦੇ ਗਾਇਨੀ ਵਿਭਾਗ ਦੇ ਪ੍ਰੋ. ਰਸ਼ਮੀ ਬੱਗਾ, ਡਾਕਟਰ ਦੀਪਕ ਦੀ ਦੇਖ ਰੇਖ ਵਿੱਚ ਟੀਕੇ ਲਗਾਏ ਗਏ। ਡਾਕਟਰ ਸੁਗੰਧ ਕੌਰ ਵਲੋਂ ਦੰਦਾਂ ਦਾ ਚੈਕ ਅੱਪ ਕੀਤਾ ਗਿਆ। ਕੈਂਪ ਵਿੱਚ ਸ਼੍ਰੀ ਰਮੇਸ਼ ਸ਼ਰਮਾ ਐਡਵੋਕੇਟ, ਸ਼੍ਰੀ ਵਿਜੇ ਕੁਮਾਰ ਟਿੰਕੂ, ਸ਼੍ਰੀ ਕਮਲ ਕਿਸ਼ੋਰ ਸ਼ਰਮਾ, ਸ਼੍ਰੀਮਤੀ ਸਵਰਨਜੀਤ ਕੌਰ ਮਹਿਮਾਨ ਵਜੋਂ ਸ਼ਾਮਿਲ ਹੋਏ। ਆਏ ਹੋਏ ਮਹਿਮਾਨਾਂ ਨੇ ਦੋਹਾਂ ਕਲੱਬਾਂ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਕੁਲਵਿੰਦਰ ਸਿੰਘ,ਪੰਕਜ਼ ਕੁਮਾਰ, ਰੇਨੂੰ, ਪਰਦੀਪ ਕੁਮਾਰ, ਦਿਨੇਸ਼ ਰਾਬਰਾ, ਸਤਵੰਤ ਕੌਰ, ਪੂਜਾ ਆਜ਼ਾਦ, ਹਿਤੇਂਦਰ ਸਿੰਘ ਬੇਦੀ, ਤਿਲਕ ਰਾਜ, ਸੰਜੀਵ ਕਰਵਲ, ਸੁਨੀਲ ਸੈਣੀ, ਹਰਸ਼ ਪਰਾਸ਼ਰ, ਸ਼ੁਸ਼ਾਤ ਸ਼ਰਮਾ, ਮੁਕੇਸ਼ਵਰ ਸ਼ਰਮਾ, ਅਜੇ ਜਾਂਗਰਾ, ਪਾਰਸ ਸ਼ਰਮਾ, ਵਿਕਾਸ ਗੁਪਤਾ, ਨੀਰਜ, ਰਮਨ ਚੱਢਾ ਆਦਿ ਹਾਜ਼ਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ