Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ ਰਜਿ ਖਰੜ (ਮੁਹਾਲੀ) ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਨਵੇਂ ਗਰਮ ਟ੍ਰੈਕ ਸੂਟ ਵੰਡੇ ਗਏ

11 ਨਵੰਬਰ, 2025 05:45 PM

ਖਰੜ (ਪ੍ਰੀਤ ਪ੍ਰੀਤ) : ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ ਰਜਿ ਖਰੜ ਮੁਹਾਲੀ ਵੱਲੋਂ ਪੰਜਾਬ ਪੁਲਿਸ ਦੇ ਰਿਟਾਇਰਡ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ਾਮਪੁਰ ਦੇ 70 ਵਿਦਿਆਰਥੀਆਂ ਨੂੰ ਨਵੇਂ ਗਰਮ ਟ੍ਰੈਕ ਸੂਟ ਵੰਡੇ ਗਏ। ਸੁਸਾਇਟੀ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਤੇ ਸ਼੍ਰੀ ਦਰਸ਼ਨ ਕੁਮਾਰ ਬੱਗਾ ਜੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਸਕੂਲ਼ ਦੇ ਅਧਿਆਪਕਾਂ ਵੱਲੋਂ ਸਕੂਲ਼ ਦੇ ਸਾਰੇ ਵਿਦਿਅਰਥੀਆਂ ਲਈ ਗਰਮ ਟ੍ਰੈਕ ਸੂਟ ਦੀ ਮੰਗ ਕੀਤੀ ਗਈ ਸੀ। ਇਸ ਮੰਗ ਨੂੰ ਮੁੱਖ ਰੱਖਦੇ ਹੋਏ ਪੁਲਿਸ ਦੇ ਸੇਵਾਮੁਕਤ ਅਧਿਕਾਰੀਆਂ ਨਾਲ਼ ਮਿਲ ਕੇ ਬੱਚਿਆਂ ਲਈ ਸੂਟ ਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ ਹੈ। ਇਸ ਮੌਕੇ ਤੇ ਸ਼੍ਰੀ ਆਰ. ਕੇ.ਸ਼ਰਮਾ, ਸ੍ਰੀ ਜਗਦੀਸ਼ ਚੰਦ , ਸ਼੍ਰੀ ਪਰਦੀਪ ਕੁਮਾਰ ਬਿੱਟੂ, ਸ. ਰਘਬੀਰ ਸਿੰਘ,ਸ. ਕਰਮਜੀਤ ਸਿੰਘ, ਸ. ਅਮਰਜੀਤ ਸਿੰਘ, ਸ. ਜਸਪਾਲ ਸਿੰਘ, ਸ. ਕੁਲਦੀਪ ਸਿੰਘ, ਸ਼੍ਰੀ ਅਸ਼ੋਕ ਪਾਲ ਤੋਂ ਇਲਾਵਾ ਸਕੂਲ਼ ਦਾ ਸਾਰਾ ਸਟਾਫ਼ ਹਾਜ਼ਿਰ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ