Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਫ਼ਰਜ਼ੀ ਹੈਲਥ ਅਫ਼ਸਰ ਨੂੰ ਡੀ. ਡੀ. ਓ. ਲਗਾਉਣ ’ਤੇ ਭਖਿਆ ਵਿਵਾਦ, ਸਰਕਾਰ ਕੋਲ ਪੁੱਜੀ ਸ਼ਿਕਾਇਤ

07 ਮਾਰਚ, 2026 08:23 PM

ਲੁਧਿਆਣਾ : ਨਗਰ ਨਿਗਮ ਕਮਿਸ਼ਨਰ ਵੱਲੋਂ ਇਕ ਕਥਿਤ ਫਰਜ਼ੀ ਹੈਲਥ ਅਫ਼ਸਰ ਨੂੰ ਡੀ.ਡੀ.ਓ. ਲਗਾਉਣ ’ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਵੀ.ਐੱਸ.ਐੱਸ. ਦੇ ਵਿੱਕੀ ਸਹੋਤਾ ਵੱਲੋਂ ਸਰਕਾਰ ਕੋਲ ਸ਼ਿਕਾਇਤ ਦਰਜ ਕੀਤੀ ਗਈ ਹੈ। ਜਿਸ ਵਿਚ ਮੁੱਦਾ ਚੁੱਕਿਆ ਗਿਆ ਹੈ ਕਿ ਐਕਟ ਅਨੁਸਾਰ ਐੱਮ.ਬੀ.ਬੀ.ਐੱਸ. ਡਾਕਟਰ ਨੂੰ ਹੀ ਨਗਰ ਨਿਗਮ ਵਿਚ ਹੈਲਥ ਅਫ਼ਸਰ ਤਾਇਨਾਤ ਕੀਤਾ ਜਾ ਸਕਦਾ ਹੈ ਪਰ ਵਿਪੁਲ ਮਲਹੋਤਰਾ ਕੋਲ ਆਯੁਰਵੇਦ ਦਾ ਡਿਪਲੋਮਾ ਹੈ, ਜਿਸ ਦੇ ਬਾਵਜੂਦ ਉਸ ਨੂੰ ਫਰਜ਼ੀ ਤਰੀਕੇ ਨਾਲ ਹੈਲਥ ਅਫ਼ਸਰ ਲਗਾਇਆ ਗਿਆ ਹੈ। ਉਕਤ ਅਧਿਕਾਰੀ ਲੰਬੇ ਸਮੇਂ ਤੋਂ ਹੈਲਥ ਐਂਡ ਸੈਨੀਟੇਸ਼ਨ ਦੇ ਨਾਲ-ਨਾਲ ਸਾਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ’ਤੇ ਵੀ ਕਾਬਜ਼ ਹੈ।

ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇ ਫਰਜ਼ੀ ਮੁਲਾਜ਼ਮਾਂ ਦੇ ਖਾਤਿਆਂ ਵਿਚ ਕਰੋੜਾਂ ਰੁਪਏ ਦਾ ਫੰਡ ਟ੍ਰਾਂਸਫਰ ਕਰਨ ਦੇ ਘੁਟਾਲੇ ਵਿਚ ਵੀ ਉਕਤ ਹੈਲਥ ਅਫ਼ਸਰ ’ਤੇ ਗੰਭੀਰ ਇਲਜ਼ਾਮ ਲੱਗੇ ਹਨ। ਜਿਸ ਨੂੰ ਲੈ ਕੇ ਵਿਧਾਨਸਭਾ ਕਮੇਟੀ ਵੱਲੋਂ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ ਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਕਮਿਸ਼ਨਰ ਵੱਲੋਂ ਜ਼ੋਨ-ਡੀ ਦੇ ਜ਼ੋਨਲ ਕਮਿਸ਼ਨਰ ਤੋਂ ਚਾਰਜ ਵਾਪਸ ਲੈ ਕੇ ਉਕਤ ਅਧਿਕਾਰੀ ਨੂੰ ਇਕ ਵਾਰ ਫਿਰ ਡੀ.ਡੀ.ਓ. ਦਾ ਚਾਰਜ ਦੇ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਲੋਕਲ ਬਾਡੀ ਮੰਤਰੀ ਤੋਂ ਲੈ ਕੇ ਵਿਜੀਲੈਂਸ ਵਿਭਾਗ ਤੱਕ ਕਾਰਵਾਈ ਦੀ ਮੰਗ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ