Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ

12 ਅਪ੍ਰੈਲ, 2026 06:23 PM

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ’ਚ ਫ਼ਸਲਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾਉਣ ਤੇ ਕਿਸਾਨਾਂ ਤੋਂ ਸਿੱਧਾ ਫੀਡਬੈਕ ਪ੍ਰਾਪਤ ਕਰਨ ਲਈ ਭਾਜਪਾ ਨੇ ਆਪਣੇ ਸੀਨੀਅਰ ਆਗੂਆਂ ਨੂੰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤਾ ਹੈ। ਸੂਬਾ ਜਨਰਲ ਸਕੱਤਰ ਅਨਿਲ ਸਰਿਨ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਪਾਰਟੀ ਨੇ ਸੂਬੇ ਦੇ ਦਸ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ 5 ਟੀਮਾਂ ਦਾ ਗਠਨ ਕੀਤਾ ਹੈ। ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਨਿਯੁਕਤ ਟੀਮ ’ਚ ਮਨਪ੍ਰੀਤ ਸਿੰਘ ਬਾਦਲ, ਦਿਆਲ ਸਿੰਘ ਸੋਢੀ, ਸੁਜੀਤ ਜਿਆਣੀ, ਅਸ਼ਵਨੀ ਸੇਖੜੀ, ਵੰਦਨਾ ਸਾਂਗਵਾਨ ਅਤੇ ਲਖਬੀਰ ਸਿੰਘ ਸ਼ਾਮਲ ਹਨ।

ਫਿਰੋਜ਼ਪੁਰ ਅਤੇ ਬਠਿੰਡਾ ਲਈ ਟੀਮ ’ਚ ਜਗਮੀਤ ਸਿੰਘ ਬਰਾੜ, ਸੁਸ਼ੀਲ ਰਿੰਕੂ, ਹਰਮਿੰਦਰ ਜੱਸੀ, ਜਗਦੀਪ ਸਿੰਘ ਨਕਈ, ਸਰਭਜੀਤ ਸਿੰਘ ਮੱਕੜ ਤੇ ਦਰਸ਼ਨ ਸਿੰਘ ਨੇਨੇਵਾਲ ਸ਼ਾਮਲ ਹਨ। ਬਰਨਾਲਾ ਤੇ ਸੰਗਰੂਰ ਲਈ ਟੀਮ ’ਚ ਸੋਮ ਪ੍ਰਕਾਸ਼, ਕੇਵਲ ਸਿੰਘ ਢਿੱਲੋਂ, ਪਰਨੀਤ ਕੌਰ, ਹਰਬੰਸ ਲਾਲ, ਮੰਗਤ ਰਾਇ ਬੰਸਲ, ਰਣਜੀਤ ਸਿੰਘ ਗਿੱਲ ਤੇ ਜਗਦੀਪ ਸਿੰਘ ਚੀਮਾ ਸ਼ਾਮਲ ਹਨ।

ਅੰਮ੍ਰਿਤਸਰ ਅਤੇ ਪਠਾਨਕੋਟ ਲਈ ਟੀਮ ’ਚ ਸ਼ਵੇਤ ਮਲਿਕ, ਤੀਕਸ਼ਣ ਸੂਦ, ਦਿਨੇਸ਼ ਸਿੰਘ ਬੱਬੂ, ਫ਼ਤਹਿ ਜੰਗ ਸਿੰਘ ਬਾਜਵਾ, ਮਨਜੀਤ ਸਿੰਘ ਮੰਨਾ ਤੇ ਬਲਵਿੰਦਰ ਸਿੰਘ ਲਾਡੀ ਸ਼ਾਮਲ ਹਨ। ਹੁਸ਼ਿਆਰਪੁਰ ਤੇ ਕਪੂਰਥਲਾ ਲਈ ਟੀਮ ’ਚ ਮਨੋਰੰਜਨ ਕਾਲੀਆ, ਅਵਿਨਾਸ਼ ਖੰਨਾ, ਜੰਗੀ ਲਾਲ ਮਹਾਜਨ, ਸ਼ੀਤਲ ਅੰਗੁਰਾਲ, ਕੇ. ਡੀ. ਭੰਡਾਰੀ ਤੇ ਜਗਬੀਰ ਸਿੰਘ ਬਰਾੜ ਸ਼ਾਮਲ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ