Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਫ਼ੌਜ ਵੱਲੋਂ ਵੇਰਕਾ ਮਿਲਕ ਪਾਊਡਰ ਰਿਜੈਕਟ ਕਰਨ ਦੇ ਮਾਮਲੇ ਦੀ ਹੋਵੇ ਉੱਚ ਪੱਧਰੀ ਜਾਂਚ : ਰੰਧਾਵਾ

27 ਮਾਰਚ, 2026 06:14 PM

ਚੰਡੀਗੜ੍ਹ : ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਫ਼ੌਜ ਵੱਲੋਂ ਵੇਰਕਾ ਮਿਲਕ ਪਾਊਡਰ ਦੀ ਇਕ ਖੇਪ ਨੂੰ ਰੱਦ ਕਰਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮਲਕੀਅਤ ਵਾਲੇ ਇਕ ਪ੍ਰਮੁੱਖ ਡੇਅਰੀ ਬ੍ਰਾਂਡ ਵਿਰੁੱਧ ਉਠਾਈਆਂ ਗਈਆਂ ਚਿੰਤਾਵਾਂ ’ਤੇ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਇਸ ਮਾਮਲੇ ’ਚ ਸੂਬਾ ਸਰਕਾਰ ਦੇ ਗੁਣਵੱਤਾ ਕੰਟਰੋਲ ਅਤੇ ਨਿਗਰਾਨ ਪ੍ਰਣਾਲੀਆਂ ’ਤੇ ਸਵਾਲ ਚੁੱਕੇ।

ਉਨ੍ਹਾਂ ਕਿਹਾ ਕਿ ਜੇ ਕੋਈ ਉਤਪਾਦ ਫ਼ੌਜ ਦੇ ਮਾਪਦੰਡਾਂ ’ਤੇ ਖਰਾ ਨਹੀਂ ਉੱਤਰਦਾ ਤਾਂ ਆਮ ਲੋਕਾਂ ਨੂੰ ਇਸ ਦੀ ਵੰਡ ਇਕ ਗੰਭੀਰ ਜਨਤਕ ਸਿਹਤ ਚਿੰਤਾ ਹੈ। ਉਨ੍ਹਾਂ ਕਿਹਾ ਕਿ ਵੇਰਕਾ ਹਮੇਸ਼ਾ ਪੰਜਾਬ ਦਾ ਮਾਣ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਪ੍ਰਮੁੱਖ ਬ੍ਰਾਂਡ ਦੀ ਸਾਖ਼ ਨੂੰ ਢਾਹ ਲਾਈ ਹੈ। ‘ਆਪ’ ਸਰਕਾਰ ਆਪਣੀ ਗੁਣਵੱਤਾ ਬਾਰੇ ਉਠਾਏ ਗਏ ਸਵਾਲਾਂ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਇਸ ਮੁੱਦੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੰਗੇ ਸ਼ਾਸਨ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਰਕਾਰ ਤੋਂ ਤੁਰੰਤ ਪਾਰਦਰਸ਼ਤਾ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫ਼ੌਜ ਵੱਲੋਂ ਰੱਦ ਕੀਤੀ ਗਈ ਖੇਪ ਦੀ ਗੁਣਵੱਤਾ ਜਾਂਚ ਰਿਪੋਰਟ ਜਨਤਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ’ਚ ਕੋਈ ਲਾਪ੍ਰਵਾਹੀ ਜਾਂ ਗ਼ਲਤੀ ਮਿਲਦੀ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ