Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਫਾਰਮ ’ਚ ਚੱਲ ਰਹੇ ਭਾਰਤ ਨੂੰ ਵਿਸ਼ਵ ਕੱਪ ’ਚ ਹਰਾਉਣਾ ਮੁਸ਼ਕਿਲ ਹੋਵੇਗਾ : ਕਲਿੰਗਰ

04 ਫ਼ਰਵਰੀ, 2026 12:04 PM

ਵਡੋਦਰਾ : ਸਾਬਕਾ ਆਸਟ੍ਰੇਲੀਅਨ ਕ੍ਰਿਕਟਰ ਤੇ ਹੁਣ ਕੋਚ ਮਾਈਕਲ ਕਲਿੰਗਰ ਨੇ ਕਿਹਾ ਹੈ ਕਿ ਨਿਊਜ਼ੀਲੈਂਡ ਵਿਰੁੱਧ ਹਾਲੀਆ ਲੜੀ ’ਚ ਭਾਰਤ ਦੇ ਪ੍ਰਦਰਸ਼ਨ ਤੋਂ ਪਤਾ ਚੱਲਦਾ ਹੈ ਕਿ 7 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ ’ਚ ਆਖਿਰ ਕਿਉਂ ਮੌਜੂਦਾ ਚੈਂਪੀਅਨ ਨੂੰ ਹਰਾਉਣਾ ਬਹੁਤ ਮੁਸ਼ਕਿਲ ਹੋਵੇਗਾ। ਡਬਲਯੂ.ਪੀ. ਐੱਲ. ਫ੍ਰੈਂਚਾਈਜ਼ੀ ਗੁਜਰਾਤ ਜਾਇੰਟਸ ਦੇ ਮੁੱਖ ਕੋਚ ਕਲਿੰਗਰ ਦੇ ਅਨੁਸਾਰ ਭਾਰਤ ਦਾ ਹਮਲਾਵਰ ਚੋਟੀਕ੍ਰਮ ਉਸ ਨੂੰ ਆਈ. ਸੀ. ਸੀ. ਟੂਰਨਾਮੈਂਟ ’ਚ ਸਭ ਤੋਂ ਮਜ਼ਬੂਤ ਟੀਮ ਬਣਾਉਂਦਾ ਹੈ।

ਕਲਿੰਗਰ ਨੇ ਕਿਹਾ, ‘‘ਜਿਸ ਫਾਰਮ ’ਚ ਭਾਰਤ ਹੈ ਤੇ ਮੈਂ ਹਾਲ ਹੀ ’ਚ ਨਿਊਜ਼ੀਲੈਂਡ ਵਿਰੁੱਧ ਜੋ ਦੇਖਿਆ, ਉਸ ਨਾਲ ਭਾਰਤ ਨੂੰ ਹਰਾਉਣਾ ਬਹੁਤ ਮੁਸ਼ਕਿਲ ਹੋਵੇਗਾ। ਉਸ ਨੂੰ ਹਰਾਉਣ ਲਈ ਕਿਸੇ ਟੀਮ ਨੂੰ ਸ਼ਾਇਦ ਫਾਈਨਲ ’ਚ ਉਸ ਦੇ ਖਰਾਬ ਦਿਨ ਦਾ ਫਾਇਦਾ ਉਠਾਉਣਾ ਹੋਵੇਗਾ।’’

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ