Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ

31 ਅਗਸਤ, 2026 05:52 PM

ਫਿਰੋਜ਼ਪੁਰ : ਫਿਰੋਜ਼ਪੁਰ 'ਚ ਨਸ਼ਾ ਤਸਕਰੀ ਖ਼ਿਲਾਫ਼ ਪੁਲਸ ਦੀ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਸਾਂਝੇ ਤੌਰ 'ਤੇ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ 2 ਕਿਲੋ ਤੋਂ ਵਧ ਹੈਰੋਇਨ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰੋਂ ਹੈਰੋਇਨ ਦੀ ਇਕ ਖੇਪ ਭਾਰਤੀ ਇਲਾਕੇ 'ਚ ਪਹੁੰਚੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਜੁਆਇੰਟ ਆਪਰੇਸ਼ਨ ਚਲਾਇਆ ਗਿਆ।

ਸਰਚ ਆਪਰੇਸ਼ਨ ਦੌਰਾਨ ਇਲਾਕੇ 'ਚੋਂ 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ 'ਚ ਪੁਲਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਜਾਣਕਾਰੀ ਹੈ। ਹੁਣ ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸਰਹੱਦ ਪਾਰੋਂ ਆਈ ਇਸ ਨਸ਼ੇ ਦੀ ਖੇਪ ਨੂੰ ਕਿਹੜੇ ਤਸਕਰਾਂ ਵੱਲੋਂ ਮੰਗਵਾਇਆ ਗਿਆ ਸੀ ਅਤੇ ਇਸ ਨੂੰ ਅੱਗੇ ਕਿਥੇ ਪਹੁੰਚਾਇਆ ਜਾਣਾ ਸੀ।ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ