Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਫਿਰੋਜ਼ਪੁਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਪਈ ਵੱਡੀ ਟੈਨਸ਼ਨ

14 ਜੂਨ, 2026 03:58 PM

ਫਿਰੋਜ਼ਪੁਰ : ਅੱਤ ਦੀ ਪੈ ਰਹੀ ਗਰਮੀ ਕਾਰਨ ਪਹਾੜੀ ਇਲਾਕਿਆਂ 'ਚ ਬਰਫ਼ ਪਿਘਲਣੀ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਅਸਰ ਹੁਣ ਮੈਦਾਨੀ ਇਲਾਕਿਆਂ 'ਚ ਵੀ ਦਿਖਾਈ ਦੇਣ ਲੱਗ ਪਿਆ ਹੈ। ਡੈਮਾਂ 'ਚ ਪਾਣੀ ਦਾ ਪੱਧਰ ਵੱਧਣ ਦੇ ਨਾਲ-ਨਾਲ ਫਿਰੋਜ਼ਪੁਰ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਵੀ ਕਰੀਬ 7-8 ਫੁੱਟ ਤੱਕ ਪਾਣੀ ਵੱਧ ਗਿਆ ਹੈ। ਇਸ ਕਾਰਨ ਦਰਿਆ ਕੰਢੇ ਵੱਸਦੇ ਪਿੰਡਾਂ ਦੇ ਲੋਕਾਂ 'ਚ ਇਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗ ਪਿਆ ਹੈ।

ਦੱਸਣਯੋਗ ਹੈ ਕਿ ਪਿਛਲੇ ਵਾਰ ਆਏ ਹੜ੍ਹਾਂ ਦੌਰਾਨ ਫਿਰੋਜ਼ਪੁਰ ਦੇ ਸਤਲੁਜ ਦਰਿਆ ਨਾਲ ਲੱਗਦੇ ਕਈ ਪਿੰਡਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਲੋਕ ਅਜੇ ਤੱਕ ਪਿਛਲੇ ਹੜ੍ਹਾਂ ਦੇ ਸਦਮੇ ਅਤੇ ਨੁਕਸਾਨ ਤੋਂ ਪੂਰੀ ਤਰ੍ਹਾਂ ਉੱਭਰ ਨਹੀਂ ਸਕੇ ਸਨ ਕਿ ਹੁਣ ਇਕ ਵਾਰ ਫਿਰ ਸਤਲੁਜ ਦੇ ਵੱਧਦੇ ਜਲ ਪੱਧਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਪਿਛਲੇ ਲੰਬੇ ਸਮੇਂ ਤੋਂ ਫਿਰੋਜ਼ਪੁਰ ਦੀ ਬਸਤੀ ਰਾਮ ਲਾਲ ਵਿਖੇ ਸਤਲੁਜ ਦਰਿਆ ਦੇ ਕੰਢੇ ਨੋਚਾ ਬੰਨ੍ਹ ਬਣਾਉਣ ਦਾ ਕੰਮ ਕਰ ਰਹੀ ਯੂਨਾਈਟਿਡ ਸਿੱਖ ਸੰਸਥਾ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ 'ਚ ਪਾਣੀ ਵੱਧਣ ਕਾਰਨ ਸਾਨੂੰ ਨੋਚਾ ਬੰਨ੍ਹ ਬਣਾਉਣ ਦੇ ਕੰਮ 'ਚ ਕਾਫੀ ਦਿੱਕਤਾਂ ਆ ਰਹੀਆਂ ਹਨ। ਜਦੋਂ ਅਸੀਂ ਪੱਥਰ ਪਾਣੀ 'ਚ ਸੁੱਟਦੇ ਹਾਂ ਤਾਂ ਉਨ੍ਹਾਂ ਦਾ ਵੀ ਕੋਈ ਪਤਾ ਨਹੀਂ ਲੱਗਦਾ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ