Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖ਼ੁਲਾਸੇ

26 ਮਈ, 2026 07:30 PM

ਫਿਰੋਜ਼ਪੁਰ : ਕਾਊਂਟਰ ਇੰਟੈਲੀਜੈਂਸ (ਸੀ. ਆਈ) ਫਿਰੋਜ਼ਪੁਰ ਨੇ ਇਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉਤਾੜ ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ ’ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ 'ਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ। ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੀ. ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਕਾਰਵਾਈ ਕਰਦਿਆਂ ਸੀ. ਆਈ. ਫਿਰੋਜ਼ਪੁਰ ਦੀ ਪੁਲਸ ਟੀਮ ਨੇ ਫਿਰੋਜ਼ਪੁਰ ਦੇ ਕੁੱਲਗੜ੍ਹੀ ਖੇਤਰ ਵਿਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੀ ਤਲਾਸ਼ੀ ਦੌਰਾਨ ਪੁਲਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏ. ਆਈ. ਜੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਮਾਮਲਾ ਥਾਣਾ ਕੁੱਲਗੜ੍ਹੀ ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ