Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਸ਼ਟਰੀ

ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਨੂੰ ਕੇਜਰੀਵਾਲ ਦੀ ਚਿਤਾਵਨੀ, 'ਇਕ ਹਫ਼ਤੇ ਦੇ ਅੰਦਰ ਪੰਜਾਬ ਛੱਡਣ, ਨਹੀਂ ਤਾਂ...'

07 ਨਵੰਬਰ, 2025 06:56 PM

ਜਲੰਧਰ/ਚੰਡੀਗੜ੍ਹ : ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਇਕ ਹਫ਼ਤੇ ਦੇ ਅੰਦਰ ਤਰਨਤਾਰਨ ਇਲਾਕੇ ਸਣੇ ਪੰਜਾਬ ਛੱਡ ਦੇਣ, ਨਹੀਂ ਤਾਂ ਸੂਬਾ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਕੇਜਰੀਵਾਲ ਅੱਜ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਪਾਰਟੀ ਵੱਲੋਂ ਆਯੋਜਿਤ ਇਕ ਰੋਡ ਸ਼ੋਅ ਨੂੰ ਸੰਬੋਧਨ ਕਰ ਰਹੇ ਸਨ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਤਿੰਨ ਸਾਲਾਂ ਤੋਂ ਸੱਤਾ ਵਿਚ ਹੈ, ਜਦੋਂ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ। ਇਸ ਸਮੇਂ ਦੌਰਾਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਰਾਜ ਕੀਤਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 56,000 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਕਿਸੇ ਵੀ ਉਮੀਦਵਾਰ ਨੂੰ ਰਿਸ਼ਵਤ ਵਜੋਂ ਇਕ ਪੈਸਾ ਵੀ ਨਹੀਂ ਦੇਣਾ ਪਿਆ, ਜਦੋਂ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਰਾਜ ਵਿਚ ਰਿਸ਼ਵਤ ਅਤੇ ਸਿਫਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀ ਨਹੀਂ ਮਿਲਦੀ ਸੀ। ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿਚ ਬਿਜਲੀ ਦੇ ਬਿੱਲ ਮੁਆਫ਼ ਕਰ ਦਿੱਤੇ ਅਤੇ ਹੁਣ ਲੋਕਾਂ ਨੂੰ ਜ਼ੀਰੋ ਬਿੱਲ ਮਿਲ ਰਹੇ ਹਨ। ਪੂਰੇ ਦੇਸ਼ ਵਿਚ ਸਿਰਫ਼ ਪੰਜਾਬ ਅਤੇ ਦਿੱਲੀ ਨੂੰ ਹੀ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੰਡਿਆਲਾ ਰੋਡ ’ਤੇ ਇਕ ਓਵਰਬ੍ਰਿਜ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਤਰਨਤਾਰਨ ਇਕ ਸਰਹੱਦੀ ਇਲਾਕਾ ਹੈ ਅਤੇ ਇੱਥੇ ਕੁੜੀਆਂ ਲਈ ਇਕ ਸ਼ਾਨਦਾਰ ਤਕਨੀਕੀ ਕਾਲਜ ਬਣਾਇਆ ਜਾਵੇਗਾ। ਤੀਜੀ ਗਾਰੰਟੀ ਵਜੋਂ ਉਨ੍ਹਾਂ ਨੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਤਰਨਤਾਰਨ ਛੱਡ ਦੇਣ ਜਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਇਕ ਕਾਂਗਰਸੀ ਆਗੂ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਨਿੱਜੀ ਟਿੱਪਣੀਆਂ ਕੀਤੀਆਂ ਸਨ, ਜੋ ਦਲਿਤਾਂ ਪ੍ਰਤੀ ਕਾਂਗਰਸ ਦੇ ਰਵੱਈਏ ਨੂੰ ਉਜਾਗਰ ਕਰਦੀਆਂ ਹਨ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਜਨਤਾ ਬਦਲਾਅ ਮਹਿਸੂਸ ਕਰ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ

ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ

'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ

'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ

ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023

ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023