Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਫਿਲਮ 'ਕੁਬੇਰਾ' ਦਾ ਟ੍ਰੇਲਰ ਰਿਲੀਜ਼

16 ਜੂਨ, 2025 06:27 PM

ਮੁੰਬਈ : ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਧਨੁਸ਼ ਦੀ ਆਉਣ ਵਾਲੀ ਫਿਲਮ ਕੁਬੇਰਾ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਸ਼ੇਖਰ ਕਮੂਲਾ ਦੀ ਫਿਲਮ ਕੁਬੇਰਾ ਵਿੱਚ ਧਨੁਸ਼, ਨਾਗਾਰਜੁਨ ਅੱਕੀਨੇਨੀ, ਰਸ਼ਮੀਕਾ ਮੰਦਾਨਾ ਅਤੇ ਜਿਮ ਸਰਭ ਮਹੱਤਵਪੂਰਨ ਭੂਮਿਕਾਵਾਂ ਵਿੱਚ ਹਨ। ਧਨੁਸ਼ ਦਾ ਕਿਰਦਾਰ ਪਾਵਰ ਅਤੇ ਪੈਸੇ ਦੀ ਅੰਨ੍ਹੀ ਦੌੜ ਵਿੱਚ ਹੈ, ਜਿੱਥੇ ਰੁਕਣਾ ਮਨ੍ਹਾ ਹੈ, ਅਤੇ ਨੈਤਿਕਤਾ ਕਿਤੇ ਵੀ ਦਿਖਾਈ ਨਹੀਂ ਦਿੰਦੀ। ਦੂਜੇ ਪਾਸੇ, ਨਾਗਾਰਜੁਨ ਦਾ ਕਿਰਦਾਰ 'ਦੇਵਾ' ਹੈ ਜੋ ਹਿੰਸਾ ਤੋਂ ਬਿਨਾਂ ਆਪਣਾ ਟੀਚਾ ਪ੍ਰਾਪਤ ਕਰਨਾ ਚਾਹੁੰਦਾ ਹੈ। ਯਾਨੀ ਲੜਾਈ ਸਿਰਫ ਬਾਹਰੀ ਨਹੀਂ, ਅੰਦਰੂਨੀ ਵੀ ਹੈ! ਰਸ਼ਮੀਕਾ ਮੰਦਾਨਾ ਦੀ ਭੂਮਿਕਾ ਇਸ ਇੰਟੈਂਸ ਕਹਾਣੀ ਵਿੱਚ ਬਹੁਤ ਹੀ ਇਮੋਸ਼ਨਲ ਹੈ ਅਤੇ ਫਿਰ ਜਿਮ ਸਰਭ ਆਉਂਦੇ ਹਨ, ਜੋ ਹਰ ਫਰੇਮ ਵਿੱਚ ਇੱਕ ਸਰਪ੍ਰਾਈਜ਼ ਐਲ਼ੀਮੈਂਟ ਵਾਂਗ ਲੱਗਦੇ ਹਨ।

ਟ੍ਰੇਲਰ ਵਿੱਚ ਧਮਾਕੇਦਾਰ ਐਕਸ਼ਨ ਸੀਨਜ਼, ਵਿਸ਼ਵਾਸਘਾਤ ਅਤੇ ਇਮੋਸ਼ਨਲ ਪੰਚ ਹਨ ਅਤੇ ਇਸ ਵਿਚ ਜਾਨ ਪਾਉਂਦੇ ਹਨ ਨਿਕੇਤ ਬੋਮੀਰੇਡੀ ਦੀ ਸ਼ਾਨਦਾਰ ਸਿਨੇਮੈਟੋਗ੍ਰਾਫੀ ਅਤੇ ਡੀ.ਐੱਸ.ਪੀ. ਯਾਨੀ ਦੇਵੀ ਸ਼੍ਰੀ ਪ੍ਰਸਾਦ ਦਾ ਧੜਕਦਾ ਹੋਇਆ ਮਿਊਜ਼ਿਕ। ਸ਼ੇਖਰ ਕਮੂਲਾ ਨੇ ਇਸ ਫਿਲਮ ਰਾਹੀਂ ਪਾਵਰ, ਲਾਲਚ ਅਤੇ ਨੈਤਿਕਤਾ ਦੇ ਸਵਾਲਾਂ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਖਾਸ ਕਰਕੇ ਨਾਗਾਰਜੁਨ ਅਤੇ ਧਨੁਸ਼ ਵਿਚਕਾਰ ਕੈਮਿਸਟਰੀ ਬਹੁਤ ਵਧੀਆ ਹੈ। ਸ਼੍ਰੀ ਵੈਂਕਟੇਸ਼ਵਰ ਸਿਨੇਮਾ ਐੱਲ.ਐੱਲ.ਪੀ. ਅਤੇ ਐਮੀਗੋਸ ਕ੍ਰਿਏਸ਼ਨਜ਼ ਪ੍ਰਾਈਵੇਟ ਲਿਮਟਿਡ ਦੁਆਰਾ ਪੇਸ਼ ਇਸ ਫਿਲਮ ਦਾ ਨਿਰਮਾਣ ਸੁਨੀਲ ਨਾਰੰਗ ਅਤੇ ਪੁਸ਼ਕਰ ਰਾਮ ਮੋਹਨ ਰਾਓ ਨੇ ਕੀਤਾ ਹੈ। ਵਿਪੁਲ ਅਗਰਵਾਲ ਅਤੇ ਮਨੀਸ਼ ਵਸ਼ਿਸ਼ਟ ਸਹਿ-ਨਿਰਮਾਤਾ ਹਨ। ਸੰਗੀਤ ਦੇਵੀ ਸ਼੍ਰੀ ਪ੍ਰਸਾਦ ਦਾ ਹੈ। ਫਿਲਮ ਕੁਬੇਰਾ 20 ਜੂਨ ਨੂੰ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !