Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਮਨੋਰੰਜਨ

ਫਿਲਮ 'ਧੁਰੰਧਰ' ਨਾਲ ਬਿਮਲ ਓਬੇਰੋਏ ਨੂੰ ਮਿਲੀ ਵੱਡੀ ਪਛਾਣ, 3 ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਚਮਕੀ ਕਿਸਮਤ

05 ਅਪ੍ਰੈਲ, 2026 04:59 PM

ਮੁੰਬਈ : ਤਿੰਨ ਦਹਾਕਿਆਂ ਦੇ ਲੰਬੇ ਸੰਘਰਸ਼ ਅਤੇ ਅਸਫਲਤਾਵਾਂ ਤੋਂ ਬਾਅਦ, ਦਿੱਲੀ ਦੇ ਜੰਪਲ 54 ਸਾਲਾ ਅਦਾਕਾਰ ਬਿਮਲ ਓਬੇਰੋਏ ਅੱਜਕਲ੍ਹ ਬਾਲੀਵੁੱਡ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਨਿਰਦੇਸ਼ਕ ਆਦਿਤਿਆ ਧਰ ਦੀ ਜਾਸੂਸੀ ਥ੍ਰਿਲਰ ਫਿਲਮ 'ਧੁਰੰਧਰ' 'ਚ ਬਲੋਚ ਨੇਤਾ ਸ਼ਿਰਾਨੀ ਦੇ ਪ੍ਰਭਾਵਸ਼ਾਲੀ ਕਿਰਦਾਰ ਨੇ ਉਨ੍ਹਾਂ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ ਹੈ।

ਬਾਕਸ ਆਫਿਸ 'ਤੇ ਧਮਾਕਾ
ਦਸੰਬਰ 2025 'ਚ ਰਿਲੀਜ਼ ਹੋਈ 'ਧੁਰੰਧਰ' ਦੀ ਪਹਿਲੀ ਕੜੀ ਅਤੇ 19 ਮਾਰਚ ਨੂੰ ਆਏ ਦੂਜੇ ਭਾਗ ਨੇ ਵਿਸ਼ਵ ਪੱਧਰ 'ਤੇ 1,500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ। ਓਬੇਰੋਏ ਅਨੁਸਾਰ, ਇਸ ਫਿਲਮ ਨੇ ਉਨ੍ਹਾਂ ਨੂੰ ਉਹ ਪਛਾਣ ਦਿੱਤੀ ਹੈ ਜਿਸ ਦੀ ਤਲਾਸ਼ 'ਚ ਹਰ ਕਲਾਕਾਰ ਮੁੰਬਈ ਆਉਂਦਾ ਹੈ।

ਛੋਟਾ ਪਰ ਦਮਦਾਰ ਕਿਰਦਾਰ
ਫਿਲਮ 'ਚ ਆਪਣੇ ਕਿਰਦਾਰ ਬਾਰੇ ਗੱਲ ਕਰਦਿਆਂ ਓਬੇਰੋਏ ਨੇ ਦੱਸਿਆ ਕਿ ਉਨ੍ਹਾਂ ਦੇ ਸਿਰਫ 7-8 ਸੀਨ ਸਨ ਅਤੇ ਸੰਵਾਦ ਵੀ ਬਹੁਤ ਛੋਟੇ ਸਨ, ਪਰ ਨਿਰਦੇਸ਼ਕ ਨੇ ਹਰ ਕਿਰਦਾਰ ਨੂੰ ਆਪਣੀ ਛਾਪ ਛੱਡਣ ਦਾ ਭਰਪੂਰ ਮੌਕਾ ਦਿੱਤਾ। ਉਹ ਇਸ ਸਫਲਤਾ ਦਾ ਸਿਹਰਾ ਆਦਿਤਿਆ ਧਰ ਨੂੰ ਦਿੰਦੇ ਹਨ।

ਦਲੇਰ ਮਹਿੰਦੀ ਨਾਲ ਸ਼ੁਰੂਆਤ ਅਤੇ ਸੰਘਰਸ਼ ਦਾ ਸਫਰ
ਓਬੇਰੋਏ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਸੁਪਰਹਿੱਟ ਗੀਤ 'ਹੋ ਜਾਏਗੀ ਬੱਲੇ-ਬੱਲੇ' 'ਚ ਇਕ ਮਾਡਲ ਵਜੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਹ ਕੁਝ ਸਮਾਂ ਦਲੇਰ ਮਹਿੰਦੀ ਦੇ ਸਹੁਰੇ ਘਰ ਰਹੇ ਅਤੇ ਗਾਇਕ ਨੇ ਉਨ੍ਹਾਂ ਦੀ ਆਰਥਿਕ ਮਦਦ ਵੀ ਕੀਤੀ ਸੀ। 1996 'ਚ ਮੁੰਬਈ ਆਉਣ ਤੋਂ ਬਾਅਦ ਉਨ੍ਹਾਂ ਨੇ ਥੀਏਟਰ ਕੀਤਾ ਅਤੇ ਫਿਰ 'ਤੁਮ ਬਿਨ' ਅਤੇ 'ਸਿੰਘ ਇਜ਼ ਕਿੰਗ' ਵਰਗੀਆਂ ਫਿਲਮਾਂ 'ਚ ਕਾਰਜਕਾਰੀ ਨਿਰਮਾਤਾ ਵਜੋਂ ਕੰਮ ਕੀਤਾ।

ਅਦਾਕਾਰੀ 'ਚ ਵਾਪਸੀ ਅਤੇ ਆਉਣ ਵਾਲੇ ਪ੍ਰੋਜੈਕਟ
ਲਗਭਗ 17-18 ਸਾਲ ਅਦਾਕਾਰੀ ਤੋਂ ਦੂਰ ਰਹਿਣ ਤੋਂ ਬਾਅਦ, ਉਨ੍ਹਾਂ ਨੇ 2018 'ਚ ਫਿਲਮ 'ਪਾਨੀਪਤ' ਰਾਹੀਂ ਵਾਪਸੀ ਕੀਤੀ। 'ਧੁਰੰਧਰ' ਦੀ ਸਫਲਤਾ ਤੋਂ ਬਾਅਦ ਹੁਣ ਉਹ ਨਿਰਦੇਸ਼ਕ ਪ੍ਰਸ਼ਾਂਤ ਨੀਲ ਦੀ ਫਿਲਮ 'ਡਰੈਗਨ' 'ਚ ਜੂਨੀਅਰ ਐਨ.ਟੀ.ਆਰ. ਨਾਲ ਨਜ਼ਰ ਆਉਣਗੇ ਅਤੇ ਇਸ ਤੋਂ ਇਲਾਵਾ ਉਹ ਡੇਵਿਡ ਧਵਨ ਦੀ ਅਗਲੀ ਫਿਲਮ 'ਚ ਵੀ ਕੰਮ ਕਰ ਰਹੇ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ

'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ

"ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ