Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਮਨੋਰੰਜਨ

ਫਿਲਮ 'ਪੇਡੀ' ਲਈ ਸਖ਼ਤ ਮਿਹਨਤ ਕਰ ਰਹੇ ਹਨ ਰਾਮ ਚਰਨ

21 ਜੁਲਾਈ, 2025 05:41 PM

ਮੁੰਬਈ : ਗਲੋਬਲ ਸਟਾਰ ਰਾਮ ਚਰਨ ਆਪਣੀ ਆਉਣ ਵਾਲੀ ਫਿਲਮ 'ਪੇਡੀ' ਲਈ ਸਖ਼ਤ ਮਿਹਨਤ ਕਰ ਰਹੇ ਹਨ। ਇਹ ਫਿਲਮ ਬੁਚੀ ਬਾਬੂ ਸਨਾ ਦੁਆਰਾ ਨਿਰਦੇਸ਼ਤ ਹੈ ਅਤੇ ਵੈਂਕਟ ਸਤੀਸ਼ ਕਿਲਾਰੂ ਦੁਆਰਾ ਵਰਿੱਧੀ ਸਿਨੇਮਾ ਦੇ ਅਧੀਨ ਨਿਰਮਿਤ ਹੈ, ਜਦੋਂ ਕਿ ਮਿਥਰੀ ਮੂਵੀ ਮੇਕਰਸ ਅਤੇ ਸੁਕੁਮਾਰ ਰਾਈਟਿੰਗਜ਼ ਇਸ ਪ੍ਰੋਜੈਕਟ ਨੂੰ ਪੇਸ਼ ਕਰ ਰਹੇ ਹਨ। ਵੱਡੇ ਪੈਮਾਨੇ 'ਤੇ ਬਣਾਈ ਜਾ ਰਹੀ ਇਹ ਫਿਲਮ ਪਹਿਲਾਂ ਹੀ ਆਪਣੇ ਪ੍ਰੋਮੋਸ਼ਨਲ ਕੰਟੈਂਟ ਰਾਹੀਂ ਦੇਸ਼ ਭਰ ਵਿੱਚ ਬਹੁਤ ਚਰਚਾ ਵਿੱਚ ਆ ਚੁੱਕੀ ਹੈ।

ਖਾਸ ਕਰਕੇ ਰਿਲੀਜ਼ ਹੋਈ ਪਹਿਲੀ ਝਲਕ ਨੇ ਸਾਰੀਆਂ ਭਾਸ਼ਾਵਾਂ ਅਤੇ ਖੇਤਰਾਂ ਵਿੱਚ ਦਰਸ਼ਕਾਂ ਨੂੰ ਰੋਮਾਂਚਿਤ ਕੀਤਾ। ਹੁਣ ਫਿਲਮ ਦਾ ਅਗਲਾ ਲੰਮਾ ਅਤੇ ਬਹੁਤ ਮਹੱਤਵਪੂਰਨ ਸ਼ਡਿਊਲ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮਹੱਤਵਪੂਰਨ ਪੜਾਅ ਤੋਂ ਪਹਿਲਾਂ, ਰਾਮ ਚਰਨ ਆਪਣੇ ਕਿਰਦਾਰ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਤਿਆਰ ਕਰ ਰਹੇ ਹਨ। ਉਨ੍ਹਾਂ ਨੇ ਜ਼ਬਰਦਸਤ ਟ੍ਰੇਨਿੰਗ ਲਈ ਹੈ ਅਤੇ ਆਪਣੇ ਸਰੀਰ ਨੂੰ ਇੱਕ ਮਜ਼ਬੂਤ, ਊਰਜਾਵਾਨ ਅਵਤਾਰ ਵਿੱਚ ਢਾਲਿਆ ਹੈ। ਉਨ੍ਹਾਂ ਦੀਆਂ ਹਾਲੀਆ ਜਿਮ ਫੋਟੋਆਂ ਵਿੱਚ ਉਹ ਸੰਘਣੀ ਦਾੜ੍ਹੀ, ਬੰਨ੍ਹੇ ਹੋਏ ਵਾਲਾਂ ਅਤੇ ਬੇਹੱਤ ਤਾਕਤਵਰ ਨਜ਼ਰ ਆ ਰਹੇ ਹਨ, ਜੋ ਕਿ ਉਨ੍ਹਾਂ ਦੇ ਸਖ਼ਤ ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ। ਇਹ ਟਰਾਂਸਫਾਰਮੇਸ਼ ਸਿਰਫ਼ ਦਿਖਾਵੇ ਲਈ ਨਹੀਂ ਹੈ, ਸਗੋਂ ਉਨ੍ਹਾਂ ਦੇ ਕਿਰਦਾਰ ਅਤੇ ਕਹਾਣੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਸਬੂਤ ਹੈ। ਦਰਅਸਲ, ਰਾਮ ਚਰਨ ਇਸ ਅਵਤਾਰ ਵਿੱਚ ਇੱਕ ਗਰੀਕ ਗੌਡ ਵਾਂਗ ਦਿਖਾਈ ਦਿੰਦੇ ਹਨ, ਪੂਰੀ ਤਰ੍ਹਾਂ ਨਾਲ 'ਬੈਸਟ ਮੋਡ' ਵਿੱਚ। ਫਿਲਮ 'ਪੇਡੀ' 27 ਮਾਰਚ 2026 ਨੂੰ ਰਿਲੀਜ਼ ਹੋਣ ਵਾਲੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ