Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਫਿਲਮ ‘ਏਕ ਦਿਨ’ ਦਾ ਨਵਾਂ ਗਾਣਾ ‘ਖ਼ਵਾਬ ਦੇਖੂੰ’ ਰਿਲੀਜ਼

27 ਮਾਰਚ, 2026 04:45 PM

ਮੁੰਬਈ : ਆਮਿਰ ਖਾਨ ਪ੍ਰੋਡਕਸ਼ਨਜ਼ ਦੀ ਆਉਣ ਵਾਲੀ ਫ਼ਿਲਮ ‘ਏਕ ਦਿਨ’ ਨੇ ਆਪਣੇ ਟ੍ਰੇਲਰ ਅਤੇ ਟਾਈਟਲ ਟ੍ਰੈਕ ਨਾਲ ਪਹਿਲਾਂ ਹੀ ਦਰਸ਼ਕਾਂ ਵਿਚਾਲੇ ਉਤਸ਼ਾਹ ਜਗਾ ਦਿੱਤਾ ਹੈ। ਫ਼ਿਲਮ ਦਾ ਹੁਣ ਇਕ ਹੋਰ ਨਵਾਂ ਗਾਣਾ ‘ਖ਼ਵਾਬ ਦੇਖੂੰ’ ਰਿਲੀਜ਼ ਹੋ ਗਿਆ, ਜੋ ਜੁਨੈਦ ਖਾਨ ਅਤੇ ਸਈ ਪੱਲਵੀ ਵਿਚਾਲੇ ਰੋਮਾਂਸ ਦੀ ਜਾਦੂਈ ਦੁਨੀਆ ’ਚ ਲੈ ਜਾਂਦਾ ਹੈ।

ਅਰਿਜੀਤ ਸਿੰਘ ਅਤੇ ਤਰੰਨੁਮ ਮਲਿਕ ਜੈਨ ਦੀਆਂ ਜਾਦੂਈ ਆਵਾਜ਼ਾਂ ’ਚ ਸਜੇ ਇਸ ਗਾਣੇ ਨੂੰ ਰਾਮ ਸੰਪਤ ਨੇ ਕੰਪੋਜ਼ ਕੀਤਾ ਹੈ, ਜਦ ਕਿ ਬੋਲ ਇਰਸ਼ਾਦ ਕਾਮਿਲ ਨੇ ਲਿਖੇ ਹਨ। ਅਰਿਜੀਤ ਦੀ ਰੂਹਾਨੀ ਆਵਾਜ਼ ਸਿੱਧੇ ਦਿਲ ਨੂੰ ਛੂਹ ਲੈਂਦੀ ਹੈ ਅਤੇ ਪਿਆਰ ਦੇ ਅਸਲੀ ਅਹਿਸਾਸ ਨੂੰ ਜਗਾਉਂਦੀ ਹੈ। ਫ਼ਿਲਮ ‘ਏਕ ਦਿਨ’ ਜ਼ਰੀਏ ਆਮਿਰ ਖਾਨ ਅਤੇ ਫ਼ਿਲਮ ਮੇਕਰ ਮਨਸੂਰ ਖਾਨ ਲੰਬੇ ਵਕਫ਼ੇ ਤੋਂ ਬਾਅਦ ਫਿਰ ਤੋਂ ਨਾਲ ਆ ਰਹੇ ਹਨ, ਜੋ ਹਿੰਦੀ ਸਿਨੇਮਾ ਦੀਆਂ ਪਸੰਦੀਦਾ ਜੋੜੀਆਂ ’ਚੋਂ ਇਕ ਦੀ ਵਾਪਸੀ ਹੈ। ਇਸ ਜੋੜੀ ਨੇ ਦਰਸ਼ਕਾਂ ਨੂੰ ‘ਕਯਾਮਤ ਸੇ ਕਯਾਮਤ ਤਕ’, ‘ਜੋ ਜੀਤਾ ਵਹੀ ਸਿਕੰਦਰ’, ‘ਅਕੇਲੇ ਹਮ ਅਕੇਲੇ ਤੁਮ’ ਅਤੇ ‘ਜਾਨੇ ਤੂ... ਯਾ ਜਾਨੇ ਨਾ’ ਵਰਗੀਆਂ ਯਾਦਗਾਰ ਫ਼ਿਲਮਾਂ ਦਿੱਤੀਆਂ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ