Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਮਨੋਰੰਜਨ

ਫਿਲਮ ‘ਦ ਪੈਰਾਡਾਈਜ਼’ ਦੇ ਗੀਤ ‘ਆਇਆ ਸ਼ੇਰ’ ਲਈ ਖੜ੍ਹਾ ਕੀਤਾ 2.5 ਏਕੜ ਦਾ ਵਿਸ਼ਾਲ ਸੈੱਟ

13 ਮਾਰਚ, 2026 07:18 PM

ਮੁੰਬਈ : ਫਿਲਮ ‘ਦ ਪੈਰਾਡਾਈਜ਼’ (The Paradise) ਇਨੀਂ ਦਿਨੀਂ ਆਪਣੀ ਸ਼ਾਨਦਾਰ ਮੇਕਿੰਗ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਰਿਲੀਜ਼ ਹੋਏ ਫਿਲਮ ਦੇ ਗੀਤ ‘ਆਇਆ ਸ਼ੇਰ’ ਨੇ ਆਪਣੀ ਜ਼ਬਰਦਸਤ ਐਨਰਜੀ ਅਤੇ ਕਮਾਲ ਦੇ ਵਿਜ਼ੂਅਲਸ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਇਸ ਗੀਤ ਨੂੰ ਇੰਨਾ ਵਿਸ਼ਾਲ ਅਤੇ ਅਸਲੀ ਰੂਪ ਦੇਣ ਲਈ ਫਿਲਮ ਦੇ ਆਰਟ ਡਿਪਾਰਟਮੈਂਟ ਨੇ ਦਿਨ-ਰਾਤ ਇੱਕ ਕਰਕੇ 2.5 ਏਕੜ ਵਿੱਚ ਫੈਲਿਆ ਇੱਕ ਵਿਸ਼ਾਲ ‘ਸਲੱਮ ਸੈੱਟ’ ਤਿਆਰ ਕੀਤਾ ਹੈ।

ਗੀਤ ਵਿੱਚ ਦਿਖਾਇਆ ਗਿਆ ‘ਹੀਰੋ ਹਾਊਸ’ (ਕਮਾਨ ਸੈੱਟ) ਖਿੱਚ ਦਾ ਮੁੱਖ ਕੇਂਦਰ ਹੈ। ਇਹ 60 ਫੁੱਟ ਚੌੜਾ, 45 ਫੁੱਟ ਉੱਚਾ ਅਤੇ 25 ਫੁੱਟ ਡੂੰਘਾ ਇੱਕ ਵਿਸ਼ਾਲ ਢਾਂਚਾ ਹੈ, ਜਿਸ ਨੂੰ 25 ਮਜ਼ਦੂਰਾਂ ਨੇ 20 ਦਿਨਾਂ ਦੀ ਮਿਹਨਤ ਨਾਲ ਤਿਆਰ ਕੀਤਾ ਹੈ। ਇੰਨਾ ਹੀ ਨਹੀਂ, ਗੀਤ ਵਿੱਚ ਬਿਰਯਾਨੀ ਦੇ ਇੱਕ ਵੱਡੇ ਕਟੋਰੇ ਵਰਗਾ ਢਾਂਚਾ ਵੀ ਦਿਖਾਇਆ ਗਿਆ ਹੈ, ਜਿਸ ਨੂੰ ਤਾਂਬੇ ਦੀ ਫਿਨਿਸ਼ ਅਤੇ ਪੁਰਾਣਾ ਲੁੱਕ ਦਿੱਤਾ ਗਿਆ ਹੈ ਤਾਂ ਜੋ ਇਹ ਬਿਲਕੁਲ ਅਸਲੀ ਲੱਗੇ। ਪ੍ਰੋਡਕਸ਼ਨ ਨੂੰ ਵੱਡੇ ਪੱਧਰ 'ਤੇ ਦਿਖਾਉਣ ਲਈ 2.5 ਏਕੜ ਵਿੱਚ ਇੱਕ ਪਿੰਡ ਵਸਾਇਆ ਗਿਆ, ਜਿਸ ਵਿੱਚ ਡਮੀ ਦੀ ਬਜਾਏ 60 ਅਸਲੀ ਘਰ ਬਣਾਏ ਗਏ ਸਨ। ਲੱਗਭਗ 50 ਵਰਕਰਜ਼ ਨੇ 30 ਦਿਨਾਂ ਤੱਕ ਮਿਹਨਤ ਕਰ ਕੇ ਇਸ ਪਿੰਡ ਨੂੰ ਬਣਾਇਆ, ਜਿਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਸੀ ਕਿ ਇਸ ’ਚ ਇਕੋ ਵਾਰ ਤਕਰੀਬਨ 500 ਲੋਕ ਆ ਸਕਣ। ਪਾਣੀ ਦਾ ਦ੍ਰਿਸ਼ ਫਿਲਮਾਉਣ ਲਈ 100 ਟੈਂਕਰ ਪਾਣੀ ਮੰਗਵਾਇਆ ਗਿਆ ਅਤੇ ਪਾਣੀ ਜਮ੍ਹਾ ਕਰਨ ਲਈ 20 ਫੁੱਟ ਡੂੰਘਾ ਤਲਾਬ ਬਣਾਇਆ ਗਿਆ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

ਬਾਲੀਵੁੱਡ ਦੇ ਸਭ ਤੋਂ ਕਿਊਟ ਕਪਲ ਦਾ ਹੋਇਆ ਬ੍ਰੇਕਅੱਪ ! ਅਦਾਕਾਰ ਨੇ ਰਿਸ਼ਤੇ ਨੂੰ ਲੈ ਕੇ ਆਖੀ ਵੱਡੀ ਗੱਲ

ਬਾਲੀਵੁੱਡ ਦੇ ਸਭ ਤੋਂ ਕਿਊਟ ਕਪਲ ਦਾ ਹੋਇਆ ਬ੍ਰੇਕਅੱਪ ! ਅਦਾਕਾਰ ਨੇ ਰਿਸ਼ਤੇ ਨੂੰ ਲੈ ਕੇ ਆਖੀ ਵੱਡੀ ਗੱਲ

BTS ਨੇ ਅਮਰੀਕੀ ਮਿਊਜ਼ਿਕ ਐਵਾਰਡਸ 'ਚ ਜਿੱਤਿਆ 'ਆਰਟਿਸਟ ਆਫ ਦਿ ਈਅਰ' ਪੁਰਸਕਾਰ

BTS ਨੇ ਅਮਰੀਕੀ ਮਿਊਜ਼ਿਕ ਐਵਾਰਡਸ 'ਚ ਜਿੱਤਿਆ 'ਆਰਟਿਸਟ ਆਫ ਦਿ ਈਅਰ' ਪੁਰਸਕਾਰ

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ ਨੇ ਸੁਣਾਏ ਸੀ ਸਖ਼ਤ ਹੁਕਮ

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ ਨੇ ਸੁਣਾਏ ਸੀ ਸਖ਼ਤ ਹੁਕਮ