Tuesday, July 07, 2026
BREAKING
ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ ਰੂਸ-ਯੂਕਰੇਨ ਜੰਗ ਖ਼ਤਮ ਹੋਣ ਦੇ ਕੰਢੇ : ਟਰੰਪ

ਮਨੋਰੰਜਨ

ਫਿਲਮ ‘ਰੇਡ 2’ ਦੇ ਪ੍ਰੀਮੀਅਰ ’ਤੇ ਵਾਣੀ, ਅਜੈ, ਰਿਤੇਸ਼, ਜੈਸਮੀਨ, ਰਾਸ਼ੀ, ਸੋਨੀਆ ਤੇ ਨਿਹਾਰਿਕਾ ਹੋਏ ਸਪਾਟ

02 ਮਈ, 2025 06:20 PM

ਮੁੰਬਈ : ਐਕਟਰ ਅਜੈ ਦੇਵਗਨ ਅੱਜ-ਕਲ ਫਿਲਮ ‘ਰੇਡ 2’ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਮੁੰਬਈ ਵਿਚ ਅਦਾਕਾਰ ਅਜੈ ਦੇਵਗਨ ਤੇ ਅਦਾਕਾਰਾ ਵਾਣੀ ਕਪੂਰ ਸਟਾਰਰ ਫਿਲਮ ‘ਰੇਡ 2’ ਦਾ ਪ੍ਰੀਮੀਅਰ ਰੱਖਿਆ ਗਿਆ। ਈਵੈਂਟ ਵਿਚ ਅਦਾਕਾਰ ਅਜੈ ਦੇਵਗਨ ਤੇ ਅਦਾਕਾਰਾ ਵਾਣੀ ਕਪੂਰ ਤੋਂ ਇਲਾਵਾ ਰਾਸ਼ੀ ਖੰਨਾ, ਰਿਤੇਸ਼ ਦੇਸ਼ਮੁਖ, ਨਿਹਾਰਿਕਾ ਰਾਇਜ਼ਾਦਾ, ਜੈਸਮੀਨ ਸੈਂਡਲਸ, ਨੀਤੂ ਚੰਦਰਾ ਸ਼੍ਰੀਵਾਸਤਵ ਤੇ ਸੋਨੀਆ ਬੰਸਲ ਸਪਾਟ ਹੋਏ।

ਅਜੈ ਦੇਵਗਨ ਦੀ ਸੁਪਰਹਿੱਟ ਕ੍ਰਾਈਮ ਥ੍ਰਿਲਰ ਫਿਲਮ ‘ਰੇਡ’ (2018) ਦਾ ਸੀਕਵਲ ‘ਰੇਡ 2’ ਪਹਿਲੀ ਮਈ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਵਿਚ ਅਜੈ ਦੇਵਗਨ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਅਮੈ ਪਟਨਾਇਕ ਦੇ ਕਿਰਦਾਰ ਵਿਚ ਨਜ਼ਰ ਆ ਰਹੇ ਹਨ। ਰਾਜਕੁਮਾਰ ਗੁਪਤਾ ਦੇ ਨਿਰਦੇਸ਼ਨ ਵਿਚ ਬਣੀ ਫਿਲਮ ਵਿਚ ਇਸ ਵਾਰ ਅਜੈ ਦੇਵਗਨ ਦਾ ਮੁਕਾਬਲਾ ਦਾਦਾ ਖ਼ੂਬਸੂਰਤ ਭਾਈ (ਰਿਤੇਸ਼ ਦੇਸ਼ਮੁਖ) ਨਾਲ ਹੈ। ਕਹਾਣੀ ਭ੍ਰਿਸ਼ਟਾਚਾਰ, ਸਿਆਸੀ ਸਾਜਿਸ਼ਾਂ ਤੇ ਇਨਕਮ ਟੈਕਸ ਵਿਭਾਗ ਦੇ ਨਿਆਂ ਲਈ ਸੰਘਰਸ਼ ’ਤੇ ਆਧਾਰਿਤ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ