Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਫੁੱਟਬਾਲਰ ਬਣੇ PM ਮੋਦੀ ! ਮੁੰਡੇ- ਕੁੜੀਆਂ ਨਾਲ ਖੇਡਿਆ ਮੈਚ

28 ਅਪ੍ਰੈਲ, 2026 05:51 PM

ਗੰਗਟੋਕ : ਸਿੱਕਮ ਦੇ 2 ਦਿਨਾ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ ਇੱਥੇ ਕੁਝ ਮੁੰਡਿਆਂ ਅਤੇ ਕੁੜੀਆਂ ਨਾਲ ਫੁੱਟਬਾਲ ਖੇਡਿਆ ਅਤੇ ਇਸ ਨੂੰ 'ਊਰਜਾ ਦੇਣ ਵਾਲਾ' ਸੈਸ਼ਨ ਦੱਸਿਆ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ 'ਚ ਉਹ ਮੁੰਡੇ-ਕੁੜੀਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆ ਰਹੇ ਹਨ।

ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਕਿਹਾ,''ਗੰਗਟੋਕ ਦੀ ਸਵੇਰ ਸਿੱਕਮ ਦੇ ਆਪਣੇ ਨੌਜਵਾਨ ਦੋਸਤਾਂ ਨਾਲ ਫੁੱਟਬਾਲ ਖੇਡਣ ਦਾ ਵੱਖਰਾ ਹੀ ਆਨੰਦ ਹੈ। ਇਨ੍ਹਾਂ ਨੌਜਵਾਨਾਂ ਨਾਲ ਇਹ ਫੁੱਟਬਾਲ ਸੈਸ਼ਨ ਸੱਚੀ ਊਰਜਾ ਦੇਣ ਵਾਲਾ ਰਿਹਾ।''

ਪੀਐੱਮ ਮੋਦੀ ਨੇ ਖਿਡਾਰੀਆਂ ਨਾਲ ਇਕ ਤਸਵੀਰ ਵੀ ਖਿੱਚਵਾਈ, ਜਿਸ ਦੇ ਪਿਛੋਕੜ 'ਚ ਲੋਕ ਭਵਨ ਦੀ ਇਮਾਰਤ ਦਿਖਾਈ ਦੇ ਰਹੀ ਹੈ। ਪ੍ਰਧਾਨ ਮੰਤਰੀ ਸਿੱਕਮ ਨੂੰ ਰਾਜ ਦਾ ਦਰਜਾ ਮਿਲਣ ਦੇ 50 ਸਾਲ ਪੂਰੇ ਹੋਣ ਦੇ ਸਮਾਰੋਹ 'ਚ ਸ਼ਾਮਲ ਹੋਣਗੇ ਅਤੇ 4,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ