Tuesday, September 08, 2026
BREAKING
ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

08 ਸਤੰਬਰ, 2026 07:31 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਸ਼ਿਕਾਇਤ ’ਤੇ ਨੋਟਿਸ ਲੈਣ ਤੋਂ ਪਹਿਲਾਂ ਸੁਣਵਾਈ ਦਾ ਮੌਕਾ ਨਾ ਦਿੱਤੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਦਿੱਤੀ ਹੈ। ਜਸਟਿਸ ਅਮਨ ਚੌਧਰੀ ਨੇ 19 ਅਕਤੂਬਰ 2024 ਨੂੰ ਹੇਠਲੀ ਅਦਾਲਤ ਵੱਲੋਂ ਪਾਸ ਕੀਤੇ ਨੋਟਿਸ ਲੈਣ ਦੇ ਹੁਕਮ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਕਤ ਹੁਕਮ ਦੇ ਆਧਾਰ ’ਤੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੀਤੀਆਂ ਗਈਆਂ ਬਾਅਦ ਦੀਆਂ ਸਾਰੀਆਂ ਕਾਰਵਾਈਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਮਾਮਲੇ ਦੀ ਨਵੇਂ ਸਿਰੇ ਤੋਂ ਸੁਣਵਾਈ ਕਰਨ ਅਤੇ ਭਾਰਤੀਆ ਨਾਗਰਿਕ ਸੁਰੱਖਿਆ ਜ਼ਾਬਤਾ ਦੀ ਧਾਰਾ 223(1) ’ਚ ਤੈਅ ਪ੍ਰਕਿਰਿਆ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਸ ਪ੍ਰਕਿਰਿਆ ਨੂੰ ਅਗਲੀ ਨਿਰਧਾਰਤ ਤਾਰੀਖ਼ ਤੋਂ ਤਿੰਨ ਮਹੀਨਿਆਂ ਅੰਦਰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਆਸ਼ੂ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਸ਼ਿਕਾਇਤ ’ਤੇ ਨੋਟਿਸ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਸੁਣਵਾਈ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ। ਇਸ ਲਈ ਇਹ ਪ੍ਰਕਿਰਿਆ ਭਾਰਤੀਆ ਨਾਗਰਿਕ ਸੁਰੱਖਿਆ ਜ਼ਾਬਤਾ ਦੀ ਧਾਰਾ 223(1) ਦੇ ਉਲਟ ਹੈ। ਇਸ ਦੇ ਸਮਰਥਨ ’ਚ ਸੁਪਰੀਮ ਕੋਰਟ ਦੇ ਪਰਵਿੰਦਰ ਸਿੰਘ ਬਨਾਮ ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ ’ਚ 2026 ’ਚ ਦਿੱਤੇ ਫ਼ੈਸਲੇ ਦਾ ਹਵਾਲਾ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ