Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਫੂਡ ਮੈਨੂਫੈਕਚਰਰ ਸਿਰਫ ਅਸ਼ਵਗੰਧਾ ਦੀ ਜੜ੍ਹ ਤੇ ਅਰਕ ਦੀ ਕਰਨ ਵਰਤੋਂ : FSSAI

22 ਅਪ੍ਰੈਲ, 2026 06:35 PM

ਨਵੀਂ ਦਿੱਲੀ : ਫੂਡ ਸੇਫਟੀ ਰੈਗੂਲੇਟਰੀ ਐੱਫ. ਐੱਸ. ਐੱਸ. ਏ. ਆਈ. ਨੇ ਫੂਡ ਮੈਨੂਫੈਕਚਰਰਾਂ (ਖਾਧ ਨਿਰਮਾਤਾਵਾਂ) ਨੂੰ ਸਿਰਫ ਅਸ਼ਵਗੰਧਾ ਦੀਆਂ ਜੜ੍ਹਾਂ ਅਤੇ ਉਨ੍ਹਾਂ ਦੇ ਅਰਕ ਦੀ ਵਰਤੋਂ ਕਰਨ ਅਤੇ ਕਿਸੇ ਵੀ ਰੂਪ ’ਚ ਪੱਤਿਆਂ ਦੀ ਵਰਤੋਂ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (ਐੱਫ. ਐੱਸ. ਐੱਸ. ਏ. ਆਈ.) ਦੇ ਨਿਯਮਾਂ ਅਨੁਸਾਰ ਅਸ਼ਵਗੰਧਾ ਦੀ ਵਰਤੋਂ ਹੈਲਥ ਸਪਲੀਮੈਂਟਸ, ਪੋਸ਼ਕ ਤੱਤਾਂ, ਵਿਸ਼ੇਸ਼ ਖੁਰਾਕ ਲਈ ਖਾਧ ਪਦਾਰਥਾਂ ਅਤੇ ਡਾਕਟਰੀ ਉਦੇਸ਼ਾਂ ’ਚ ਕਰਨ ਦੀ ਇਜਾਜ਼ਤ ਹੈ।
ਐੱਫ. ਐੱਸ. ਐੱਸ. ਏ. ਆਈ. ਨੇ ਕਿਹਾ ਕਿ ਇਹ ਗੱਲ ਧਿਆਨ ’ਚ ਆਈ ਹੈ ਕਿ ਇਨ੍ਹਾਂ ਉਤਪਾਦਾਂ ਦੇ ਕੁਝ ਨਿਰਮਾਤਾ ਆਪਣੇ ਉਤਪਾਦਾਂ ’ਚ ਅਸ਼ਵਗੰਧਾ ਦੇ ਪੱਤਿਆਂ ਅਤੇ ਉਨ੍ਹਾਂ ਦੇ ਅਰਕ ਦੀ ਵਰਤੋਂ ਕਰ ਰਹੇ ਹਨ। ਫੂਡ ਸੇਫਟੀ ਰੈਗੂਲੇਟਰੀ ਨੇ ਤਾਜ਼ਾ ਸਲਾਹ ’ਚ ਸਪੱਸ਼ਟ ਕੀਤਾ,‘‘ਉਕਤ ਨਿਯਮਾਂ ਤਹਿਤ ਅਸ਼ਵਗੰਧਾ ਦੇ ਪੱਤਿਆਂ ਦੀ ਕੱਚੇ ਰੂਪ ’ਚ, ਅਰਕ ਦੇ ਰੂਪ ’ਚ ਜਾਂ ਕਿਸੇ ਹੋਰ ਤਰੀਕੇ ਨਾਲ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੈ।’’

ਆਯੂਸ਼ ਮੰਤਰਾਲਾ ਨੇ ਵੀ ਦਵਾਈ/ਉਤਪਾਦ ਨਿਰਮਾਤਾਵਾਂ ਨੂੰ ਸਿਰਫ ਅਸ਼ਵਗੰਧਾ ਦੀਆਂ ਜੜ੍ਹਾਂ ਅਤੇ ਉਨ੍ਹਾਂ ਦੇ ਅਰਕ ਦੀ ਹੀ ਵਰਤੋਂ ਕਰਨ ਦਾ ਨਿਰਦੇਸ਼ ਦਿੱਤਾ ਹੈ, ਪੱਤਿਆਂ ਦੀ ਨਹੀਂ। ਸੂਬਿਆਂ ਦੇ ਫੂਡ ਸੇਫਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਨੂੰ ਸਖਤ ਨਿਗਰਾਨੀ ਰੱਖਣ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ