Monday, August 24, 2026
BREAKING
ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ 3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ

ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ

24 ਅਗਸਤ, 2026 06:10 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਬੀਤੇ ਦਿਨੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਰਬਨ ਇਨਕਲੇਵ ਰੈਸਟੋਰੈਂਟ ਵਿਖੇ ਰੱਖੀ ਗਈ ਇਸ ਮੌਕੇ ਬਲਵਿੰਦਰ ਭਾਰਦਵਾਜ ਜੀ ਨੇ ਮੰਚ ਸੰਚਾਲਕ ਦੀ ਭੂਮਿਕਾ ਬਹੁਤ ਵਧੀਆ ਤਰੀਕੇ ਨਾਲ ਨਿਭਾਈ ਜਿਸ ਵਿੱਚ ਜਿਨਾਂ ਮੈਂਬਰਾਂ ਦੇ ਜਨਮ ਦਿਨ ਸਨ ਕੇਕ ਕੱਟਣ ਦੀ ਰਸਮ ਅਦਾ ਕਰਕੇ ਮਨਾਏ ਗਏ ਇਸ ਮੌਕੇ ਫੋਰਟਿਸ ਹਸਪਤਾਲ ਦੇ ਡਾਕਟਰ ਰੋਹਿਤ ਡਡਵਾਲ ਵੱਲੋਂ ਇੱਕ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਉਹਨਾਂ ਨੇ ਸੀਨੀਅਰ ਸਿਟੀਜਨ ਦੇ ਮੈਂਬਰਾਂ ਨੂੰ ਇਸ ਉਮਰ ਵਿੱਚ ਆ ਰਹੀਆਂ ਮੁਸ਼ਕਿਲਾਂ ਜਾਂ ਬਿਮਾਰੀਆਂ ਦੇ ਸੰਬੰਧ ਵਿੱਚ ਜਾਣਕਾਰੀ ਦਿੱਤੀ ਅਤੇ ਮੈਂਬਰਾਂ ਦਾ ਚੈੱਕ ਅੱਪ ਵੀ ਕੀਤਾ ਗਿਆ ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਪਿੰਦਰ ਭਾਰਦਵਾਜ ਜੀ ਨੇ ਫੋਰਟੀਜ ਤੋਂ ਆਏ ਡਾਕਟਰਾਂ ਰੋਹਿਤ ਡਡਵਾਲ, ਅਮਿਤ ਜਾਵਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਸਮੇਂ ਸਮੇਂ ਸਿਰ ਇਸ ਤਰ੍ਹਾਂ ਦੇ ਚੈੱਕ ਅਪ ਕੈਂਪ ਲਗਵਾਏ ਜਾਂਦੇ ਹਨ ਅਤੇ ਹੋਰ ਵੀ ਸਮਾਜ ਸੇਵੀ ਕੰਮ ਜਿਵੇਂ ਕਿ ਵਾਤਾਵਰਨ ਦੀ ਸੰਭਾਲ ਲਈ, ਪਾਣੀ ਦੀ ਸੰਭਾਲ ਲਈ, ਕੀਤੇ ਜਾਂਦੇ ਹਨ
 
Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ

ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ

ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ

ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ

ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ

ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ