Sunday, July 12, 2026
BREAKING
ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ ਚੋਪੜਾ 2026 'ਚ ਰਿਤੇਸ਼ ਦੇਸ਼ਮੁਖ ਦਾ ਜਲਵਾ, ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੇ ਹੋਸਟਿੰਗ ਤੱਕ ਹਰ ਪਲੇਟਫਾਰਮ 'ਤੇ ਛੱਡੀ ਛਾਪ 24 ਜੁਲਾਈ ਨੂੰ ਰਿਲੀਜ਼ ਹੋਵੇਗਾ 'ਰਾਮਾਇਣ' ਦਾ ਟ੍ਰੇਲਰ, ਨਿਰਮਾਤਾਵਾਂ ਨੇ ਕੀਤਾ ਅਧਿਕਾਰਤ ਐਲਾਨ ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਬਾਜ਼ਾਰ

ਫੋਰਬਸ ਅਰਬਪਤੀਆਂ ਦੀ ਸੂਚੀ 'ਚ ਵੱਡਾ ਬਦਲਾਅ, ਬੇਜ਼ੋਸ-ਜ਼ੁਕਰਬਰਗ ਨੂੰ ਇਸ ਵਿਅਕਤੀ ਨੇ ਪਛਾੜਿਆ

16 ਜੂਨ, 2025 06:43 PM

ਓਰੇਕਲ(Oracle) ਦੇ ਸਹਿ-ਸੰਸਥਾਪਕ ਲੈਰੀ ਐਲੀਸਨ ਹੁਣ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਫੋਰਬਸ ਅਰਬਪਤੀਆਂ ਦੀ ਸੂਚੀ ਅਨੁਸਾਰ ਓਰੇਕਲ ਦੇ ਸ਼ੇਅਰਾਂ 'ਚ ਹਾਲ ਹੀ ਵਿੱਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਐਲੀਸਨ ਦੀ ਕੁੱਲ ਜਾਇਦਾਦ 258.8 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ। ਇਸ ਵਾਧੇ ਨਾਲ ਉਸਨੇ ਐਮਾਜ਼ੋਨ ਦੇ ਸੰਸਥਾਪਕ ਜੈਫ ਬੇਜ਼ੋਸ ਅਤੇ ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਪਛਾੜ ਦਿੱਤਾ ਹੈ।

ਅਜੇ ਵੀ ਪਹਿਲੇ ਨੰਬਰ 'ਤੇ ਹਨ ਮਸਕ
ਟੈਸਲਾ ਅਤੇ ਸਪੇਸਐਕਸ ਦੇ ਮੁਖੀ ਐਲੋਨ ਮਸਕ ਅਜੇ ਵੀ ਇਸ ਸੂਚੀ ਵਿੱਚ ਟਾਪ 'ਤੇ ਹਨ। ਉਨ੍ਹਾਂ ਦੀ ਕੁੱਲ ਦੌਲਤ 410.8 ਬਿਲੀਅਨ ਡਾਲਰ ਹੋਣ ਦਾ ਅਨੁਮਾਨ ਹੈ। ਹਾਲ ਹੀ ਵਿੱਚ, ਅਮਰੀਕੀ ਰਾਜਨੀਤੀ ਨਾਲ ਸਬੰਧਤ ਬਹਿਸਾਂ ਕਾਰਨ ਮਸਕ ਦੁਬਾਰਾ ਸੁਰਖੀਆਂ ਵਿੱਚ ਸੀ, ਪਰ ਉਨ੍ਹਾਂ ਦੀ ਦੌਲਤ ਵਿੱਚ ਵਾਧਾ ਜਾਰੀ ਹੈ।

ਪਹਿਲਾਂ ਵੀ ਬੇਜ਼ੋਸ ਨੂੰ ਪਛਾੜ ਚੁੱਕੇ ਹਨ ਜਾਇੰਟਸ
ਪਿਛਲੇ ਕੁਝ ਸਾਲਾਂ ਵਿੱਚ ਬੇਜ਼ੋਸ ਦੀ ਸਥਿਤੀ ਵਾਰ-ਵਾਰ ਬਦਲਦੀ ਰਹੀ ਹੈ। ਜ਼ੁਕਰਬਰਗ ਨੇ ਅਕਤੂਬਰ 2024 ਵਿੱਚ ਵੀ ਉਨ੍ਹਾਂ ਨੂੰ ਥੋੜ੍ਹੇ ਸਮੇਂ ਲਈ ਪਛਾੜ ਦਿੱਤਾ ਸੀ, ਜਦੋਂ ਉਨ੍ਹਾਂ ਦੀ ਦੌਲਤ 206.2 ਬਿਲੀਅਨ ਡਾਲਰ ਤੱਕ ਪਹੁੰਚ ਗਈ ਸੀ। ਤੁਲਨਾ ਲਈ, ਉਸ ਸਮੇਂ ਬੇਜ਼ੋਸ ਦੀ ਦੌਲਤ 205.1 ਬਿਲੀਅਨ ਡਾਲਰ ਸੀ।

ਚੋਟੀ ਦੇ 6 ਅਮੀਰਾਂ ਦੀ ਸੂਚੀ (ਫੋਰਬਸ ਅਨੁਸਾਰ)
ਐਲੋਨ ਮਸਕ - 410.8 ਬਿਲੀਅਨ ਡਾਲਰ
ਲੈਰੀ ਐਲੀਸਨ - 258.8 ਬਿਲੀਅਨ ਡਾਲਰ
ਮਾਰਕ ਜ਼ੁਕਰਬਰਗ - 235 ਬਿਲੀਅਨ ਡਾਲਰ
ਜੈਫ ਬੇਜੋਸ - 226 ਬਿਲੀਅਨ ਡਾਲਰ
ਵਾਰਨ ਬਫੇਟ - 152 ਬਿਲੀਅਨ ਡਾਲਰ
ਲੈਰੀ ਪੇਜ - 144 ਬਿਲੀਅਨ ਡਾਲਰ

Have something to say? Post your comment

ਅਤੇ ਬਾਜ਼ਾਰ ਖਬਰਾਂ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ