Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਫੌਜ ਨੂੰ ਮਿਲੇ 106 ਟਰਬੋਜੈੱਟ ਚਾਲਿਤ ‘ਕਾਮਿਕੇਜ਼’ ਡਰੋਨ

12 ਜੂਨ, 2026 02:10 PM

ਨਵੀਂ ਦਿੱਲੀ : ਫੌਜ ਨੂੰ ਇਕ ਟੈਕਨਾਲੋਜੀ ਕੰਪਨੀ ਨੇ 106 ਟਰਬੋਜੈੱਟ-ਚਾਲਿਤ ‘ਕਾਮਿਕੇਜ਼’ ਡਰੋਨ ਸੌਂਪੇ ਹਨ। ਇਨ੍ਹਾਂ ਨੂੰ ਦੁਸ਼ਮਣ ਦੇ ਇਲਾਕੇ ’ਚ ਅੰਦਰ ਤੱਕ ਜਾ ਕੇ ਅਹਿਮ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਬਿਜਲਈ-ਚੁੰਬਕੀ (ਇਲੈਕਟ੍ਰੋ-ਮੈਗਨੈਟਿਕ) ਵਾਤਾਵਰਣ ’ਚ ਕੰਮ ਕਰਨ ਲਈ ਵਿਕਸਿਤ ਕੀਤਾ ਗਿਆ ਹੈ। ਇਕ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ ਹੈ।

ਰੱਖਿਆ ਟੈਕਨਾਲੋਜੀ ਕੰਪਨੀ ਐੱਸ.ਐੱਮ.ਪੀ.ਪੀ. ਨੇ ਦੱਸਿਆ ਕਿ 180 ਕਿਲੋਮੀਟਰ ਤੱਕ ਦੀ ਮਾਰਕ ਸਮਰੱਥਾ ਅਤੇ 450 ਕਿਲੋਮੀਟਰ ਪ੍ਰਤੀ ਘੰਟੇ ਤੱਕ ਦੀ ਰਫ਼ਤਾਰ ਵਾਲਾ ਡਰੋਨ ‘ਅਗਨੀਵੇਗ’ ਅਹਿਮ ਫੌਜੀ ਬੁਨਿਆਦੀ ਢਾਂਚੇ, ਸਾਜੋ-ਸਾਮਾਨ ਕੇਂਦਰ, ਕਮਾਂਡ ਸੈਂਟਰ, ਰਾਡਾਰ ਅਤੇ ਹੋਰ ਰਣਨੀਤਕ ਟਿਕਾਣਿਆਂ ’ਤੇ ਖ਼ੁਦ ਸਟੀਕ ਹਮਲੇ ਕਰਨ ’ਚ ਸਮਰੱਥ ਹੈ। ਬਿਆਨ ਅਨੁਸਾਰ, ‘‘ਲੰਬੀ ਦੂਰੀ ਤੱਕ ਦੀ ਮਾਰਕ ਸਮਰੱਥਾ, ਸਟੀਕ ਹਮਲੇ ਦੀ ਕਾਬਲੀਅਤ ਅਤੇ ਬਹੁਤ ਤੇਜ਼ ਰਫਤਾਰ ਨਾਲ ਹਮਲਾ ਕਰਨ ਦੀ ਖ਼ੂਬੀ ਨਾਲ ਇਹ ਪ੍ਰਣਾਲੀ ਭਾਰਤੀ ਫੌਜ ਨੂੰ ਸੰਵੇਦਨਸ਼ੀਲ ਨਿਸ਼ਾਨਿਆਂ ’ਤੇ ਹਮਲਾ ਕਰਨ ਲਈ ਲਚਕਦਾਰ ਅਤੇ ਕਿਫ਼ਾਇਤੀ ਬਦਲ ਦਿੰਦੀ ਹੈ। ਨਾਲ ਹੀ ਇਹ ਡਰੋਨ ਫੌਜ ਦੇ ਜਵਾਨਾਂ ਲਈ ਜੋਖਮ ਵੀ ਘੱਟ ਕਰਦਾ ਹੈ।’’

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'